3 ਕਰੋੜ ਦੀ ਹੈਰੋਇਨ ਅਤੇ ਡਰੋਨ ਜ਼ਬਤ
Thursday, Sep 12, 2024 - 12:01 PM (IST)
ਅੰਮ੍ਰਿਤਸਰ (ਨੀਰਜ)-ਬੀ. ਐੱਸ. ਐੱਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਬੀ. ਓ. ਪੀ. ਦਾਉਕੇ ਇਲਾਕੇ ਵਿਚ 3 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ, ਜਿਸ ਨੂੰ ਡਰੋਨ ਰਾਹੀਂ ਸੁੱਟਿਆ ਗਿਆ ਸੀ। ਇਸ ਦੇ ਨਾਲ ਹੀ ਕਾਹਨਗੜ੍ਹ ਇਲਾਕੇ ਵਿੱਚ ਇੱਕ ਮਿੰਨੀ ਡਰੋਨ ਵੀ ਬਰਾਮਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਅੱਜ ਛੁੱਟੀ ਦਾ ਐਲਾਨ! ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Related News
ਪੰਜਾਬ ਦੀ ਸਰਹੱਦ ’ਤੇ ‘ਐਂਟੀ-ਡ੍ਰੋਨ’ ਤਕਨੀਕ ਫੇਲ! ਪਾਕਿ ਡ੍ਰੋਨਾਂ ਦੀ ਘੁਸਪੈਠ ਬਣੀ ਦੇਸ਼ ਦੀ ਸੁਰੱਖਿਆ ਲਈ ਵੱਡੀ ਚੁਣੌਤੀ
