20 ਗ੍ਰਾਮ ਹੈਰੋਇਨ ਬਰਾਮਦ, ਔਰਤ ਸਮੇਤ 2 ਕਾਬੂ

Thursday, Jun 20, 2024 - 12:33 PM (IST)

ਬਹਿਰਾਮਪੁਰ (ਗੋਰਾਇਆ)-ਥਾਣਾ ਬਹਿਰਾਮਪੁਰ ਪੁਲਸ ਨੇ 20 ਗ੍ਰਾਂਮ ਹੈਰੋਇਨ ਸਮੇਤ ਔਰਤ ਅਤੇ ਵਿਅਕਤੀ ਨੂੰ ਗ੍ਰਿਫਤਾਰ ਕਰ ਕੇ ਕੇਸ ਦਰਜ ਕੀਤਾ ਹੈ।ਇਸ ਸਬੰਧੀ ਸਬ-ਇੰਸਪੈਕਟਰ ਜਗਦੀਸ਼ ਕੁਮਾਰ ਨੇ ਦੱਸਿਆ ਕਿ ਉਸ ਨੇ ਸ਼ਾਂਸੀਆ ਮੁਹੱਲਾ ਬਹਿਰਾਮਪੁਰ ਤੋਂ ਰਾਜੇਸ਼ ਕੁਮਾਰ ਉਰਫ ਜੱਗੀ ਪੁੱਤਰ ਸਲਿੰਦਰ ਕੁਮਾਰ ਵਾਸੀ ਸ਼ਾਸੀਆਂ ਮੁਹੱਲਾ ਬਹਿਰਾਮਪੁਰ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਜਦੋਂ ਤਲਾਸ਼ੀ ਲਈ ਤਾਂ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ।

ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਆਉਣ ਵਾਲੀਆਂ ਸੰਗਤਾਂ ਲਈ ਖ਼ਾਸ ਖ਼ਬਰ, ਕਮਰਾ ਬੁੱਕ ਕਰਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

ਇਸ ਤਰ੍ਹਾਂ ਸਬ-ਇੰਸਪੈਕਟਰ ਸੁਲੱਖਣ ਸਿੰਘ ਨੇ ਨੇੜੇ ਡੇਰਾ ਰਾਧਾ ਸੁਆਮੀ ਬਹਿਰਾਮਪੁਰ ਸ਼ਾਸੀਆਂ ਮੁਹੱਲਾ ਬਹਿਰਾਮਪੁਰ ਤੋਂ ਕਮਲਜੀਤ ਪਤਨੀ ਬਨਾਰਸੀ ਦਾਸ ਵਾਸੀ ਸ਼ਾਸੀਆਂ ਮੁਹੱਲਾ ਬਹਿਰਾਮਪੁਰ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ।

ਇਹ ਵੀ ਪੜ੍ਹੋ- ਅਹਿਮ ਖ਼ਬਰ : ਅਟਾਰੀ-ਵਾਹਗਾ ਸਰਹੱਦ ''ਤੇ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਬਦਲਿਆ ਸਮਾਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News