BOP ਇਲਾਕੇ ''ਚ 15 ਕਰੋੜ ਦੀ ਹੈਰੋਇਨ ਤੇ ਇਕ ਪਿਸਤੌਲ ਬਰਾਮਦ
Friday, Mar 15, 2024 - 02:06 PM (IST)

ਅੰਮ੍ਰਿਤਸਰ (ਨੀਰਜ) : ਬੀ.ਐੱਸ.ਐੱਫ ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਪਿੰਡ ਕੱਕੜ ਦੇ ਇਲਾਕੇ 'ਚ 15 ਕਰੋੜ ਰੁਪਏ ਦੀ ਹੈਰੋਇਨ, ਇਕ ਵਿਦੇਸ਼ੀ ਪਿਸਤੌਲ ਅਤੇ ਇਕ ਲਾਈਟਰ ਬਰਾਮਦ ਕੀਤਾ ਹੈ। ਜਾਣਕਾਰੀ ਅਨੁਸਾਰ 4 ਕਿਲੋਗ੍ਰਾਮ ਹੈਰੋਇਨ ਦਾ ਪੈਕੇਟ ਅਤੇ ਇਕ ਪਿਸਤੌਲ ਨੂੰ ਛੁਪਾਇਆ ਹੋਇਆ ਸੀ। ਹੈਰੋਇਨ ਦੇ ਪੈਕੇਟ ਨਾਲ ਹੁੱਕ ਲੱਗੀ ਹੋਈ ਸੀ, ਜਿਸ ਤੋਂ ਸਾਬਤ ਹੁੰਦਾ ਹੈ ਕਿ ਇਹ ਪੈਕੇਟ ਡਰੋਨ ਰਾਹੀਂ ਸੁੱਟਿਆ ਗਿਆ ਸੀ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਸ਼ਰੇਆਮ ਨੌਜਵਾਨ ਦੇ ਗੋਲੀਆਂ ਮਾਰ ਕੀਤਾ ਕਤਲ (ਵੀਡੀਓ)
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8