ਪਿੰਡ ਧਨੋਏ ਕਲਾਂ ’ਚੋਂ 3 ਕਰੋੜ ਦੀ ਹੈਰੋਇਨ ਬਰਾਮਦ
Monday, Sep 16, 2024 - 06:15 PM (IST)
ਅੰਮ੍ਰਿਤਸਰ(ਨੀਰਜ)- ਬੀ. ਐੱਸ. ਐੱਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਸਰਹੱਦੀ ਪਿੰਡ ਧਨੋਏ ਕਲਾਂ ’ਚ ਡਰੋਨ ਰਾਹੀਂ ਸੁੱਟੀ 3 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਬੀ. ਐੱਸ. ਐੱਫ. ਨੂੰ ਸੂਚਨਾ ਮਿਲੀ ਸੀ ਕਿ ਪਾਕਿਸਤਾਨ ਤੋਂ ਆਏ ਇਕ ਡਰੋਨ ਰਾਹੀਂ ਹੈਰੋਇਨ ਦਾ ਪੈਕੇਟ ਸੁੱਟਿਆ ਗਿਆ ਸੀ, ਜਿਸ ਦੇ ਨਾਲ ਇਲਯੂਮਿਨੇਸ਼ਨ ਰੌਸ਼ਨੀ ਵੀ ਬੱਝੀ ਹੋਈ ਸੀ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀ ਸੰਗਤ ਲਈ ਅਹਿਮ ਖ਼ਬਰ, ਨਿਹੰਗ ਸਿੰਘਾਂ ਨੇ ਦਿੱਤੀ ਸਖ਼ਤ ਚਿਤਾਵਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8