44 ਡਿਗਰੀ ਤਾਪਮਾਨ ਨਾਲ ਗਰਮੀ ਨੇ ਕੱਢੇ ਵੱਟ, ਲੋਕਾਂ ਦਾ ਘਰੋਂ ਨਿਕਲਣਾ ਹੋਇਆ ਮੁਸ਼ਕਿਲ
Friday, May 17, 2024 - 05:32 PM (IST)
ਬਾਬਾ ਬਕਾਲਾ ਸਾਹਿਬ (ਰਾਕੇਸ਼)- ਦਿਨੋਂ ਦਿਨ ਵੱਧਦੇ ਜਾ ਰਹੇ ਗਰਮੀ ਦੇ ਪ੍ਰਕੋਪ ਨਾਲ ਜਿਥੇ ਲੋਕਾਂ ਦਾ ਆਉਣਾ ਜਾਣਾ ਮੁਸ਼ਕਿਲ ਹੋਇਆ ਪਿਆ ਹੈ, ਉਥੇ ਨਾਲ ਹੀ ਬਜ਼ੁਰਗ ਤੇ ਬੱਚੇ ਵੀ ਇਸ ਗਰਮੀ ਕਾਰਨ ਪਰੇਸ਼ਾਨ ਦਿਖਾਈ ਦੇ ਰਹੇ ਹਨ। ਅੱਜ ਬਾਬਾ ਬਕਾਲਾ ਸਾਹਿਬ ਅਤੇ ਆਸ ਪਾਸ ਦੇ ਇਲਾਕੇ ‘ਚ 44 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਅਤੇ ਗਰਮੀ ਦੇ ਪ੍ਰਕੋਪ ਕਾਰਨ ਸੜਕਾਂ ‘ਤੇ ਆਵਾਜਾਈ ਵੀ ਘੱਟ ਦੇਖੀ ਗਈ।
ਇਹ ਵੀ ਪੜ੍ਹੋ- CIA ਸਟਾਫ਼ ਨੂੰ ਮਿਲੀ ਵੱਡੀ ਸਫ਼ਲਤਾ, 5 ਕਰੋੜ ਦੀ ਹੈਰੋਇਨ ਸਣੇ 2 ਨਸ਼ਾ ਤਸਕਰ ਗ੍ਰਿਫ਼ਤਾਰ
ਮਾਹਿਰਾਂ ਵੱਲੋਂ ਆਉਦੇ 1-2 ਦਿਨਾਂ ਤੱਕ ਜਿਥੇ ਮੀਂਹ ਪੈਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ, ਉਥੇ ਨਾਲ ਹੀ ਇਹ ਵੀ ਕਿਹਾ ਜਾ ਰਿਹਾ ਹੈ ਮੀਂਹ ਤੋਂ ਬਾਅਦ ਤਾਪਮਾਨ ਹੋਰ ਵਧੇਰੇ ਰਹੇਗਾ ਅਤੇ ਗਰਮੀ ਪੂਰੇ ਵੱਟ ਕੱਢਣ ਨੂੰ ਤਿਆਰ ਬਰ ਤਿਆਰ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ ਦੇ ਲੋਕਾਂ ਨੂੰ ਮਿਲਣ ਪਹੁੰਚੇ CM ਮਾਨ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8