ਜਵਾਹਰ ਨਵੋਦਿਆ ਵਿਦਿਆਲੇ ’ਚ 6ਵੀਂ ਜਮਾਤ ਦੇ ਦਾਖਲੇ ਲਈ 18 ਨੂੰ ਹੋਵੇਗਾ ਟੈਸਟ
Tuesday, Jan 14, 2025 - 01:01 PM (IST)
ਗੁਰਦਾਸਪੁਰ (ਹਰਮਨ)-ਜਵਾਹਰ ਨਿਵੋਦਿਆ ਵਿਦਿਆਲੇ ’ਚ 6ਵੀਂ ਜਮਾਤ ਦੇ ਦਾਖ਼ਲੇ ਲਈ ਦਾਖ਼ਲਾ ਟੈਸਟ 18 ਜਨਵਰੀ 2025 ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਨਿਰਧਾਰਤ ਪ੍ਰੀਖਿਆ ਕੇਂਦਰਾਂ ਵਿਖੇ ਹੋਵੇਗਾ। ਇਸ ਸਬੰਧੀ ਜਵਾਹਰ ਨਿਵੋਦਿਆ ਵਿਦਿਆਲੇ ਦੇ ਪ੍ਰਿੰਸੀਪਲ ਨੇ ਦੱਸਿਆ ਕਿ ਐਂਟਰਸ ਟੈਸਟ ਲਈ ਐਡਮਿਟ ਕਾਰਡ ਵਿਦਿਆਲੇ ਦੀ ਵੈੱਬ ਸਾਈਟ ’ਤੇ ਜਾਂ ਬਲਾਕ ਪ੍ਰਾਇਮਰੀ ਅਫ਼ਸਰ ਧਾਰੀਵਾਲ, ਦੀਨਾਨਗਰ-1, ਦੀਨਾਨਗਰ-2, ਗੁਰਦਾਸਪੁਰ-1, ਗੁਰਦਾਸਪੁਰ-2, ਡੇਰਾ ਬਾਬਾ ਨਾਨਕ, ਫ਼ਤਹਿਗੜ੍ਹ ਚੂੜੀਆਂ ਅਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਦਫ਼ਤਰ ਤੋਂ ਵੀ ਪ੍ਰਾਪਤ ਕੀਤੇ ਜਾ ਸਕਦੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ 18 ਜਨਵਰੀ ਨੂੰ ਛੁੱਟੀ ਦਾ ਐਲਾਨ!
ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਜਵਾਹਰ ਨਵੋਦਿਆਲੇ ਦੇ ਹੈਲਪ ਡੈਸਕ ਦੇ ਨੰਬਰ 88725-00127 ਤੇ 74192-20048 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਆੜ੍ਹਤੀ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8