ਨਸ਼ਿਆਂ ਦੇ ਖ਼ਿਲਾਫ਼ ਝਬਾਲ ਪੁਲਸ ਨੇ ਕੀਤਾ ਕੈਸੋ ਆਪ੍ਰੇਸ਼ਨ, ਸ਼ੱਕੀ ਘਰਾਂ ਦੀਆਂ ਲਈਆਂ ਤਲਾਸ਼ੀਆਂ
Tuesday, Jul 09, 2024 - 11:23 AM (IST)
ਝਬਾਲ (ਨਰਿੰਦਰ)-ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਐੱਸ. ਐੱਸ. ਪੀ. ਤਰਨਤਾਰਨ ਦੇ ਆਦੇਸ਼ਾਂ 'ਤੇ ਡੀ. ਐੱਸ. ਪੀ. ਤਰਸੇਮ ਮਸੀਹ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅੱਜ ਥਾਣਾ ਝਬਾਲ ਦੇ ਮੁਖੀ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਵੱਲੋਂ ਭਾਰੀ ਪੁਲਸ ਫੋਰਸ ਨਾਲ ਨਸ਼ਾ ਵੇਚਣ ਵਾਲੇ ਅਤੇ ਪੁਰਾਣੇ ਨਸ਼ਿਆਂ ਦੇ ਵਪਾਰੀਆਂ ਦੇ ਸ਼ੱਕੀ ਘਰਾਂ ’ਚ ਕੈਸੋ ਆਪ੍ਰੇਸ਼ਨ ਕਰਦਿਆਂ ਵੱਖ-ਵੱਖ ਘਰਾਂ ਦੀਆਂ ਤਲਾਸ਼ੀਆਂ ਲਈਆਂ।
ਇਹ ਵੀ ਪੜ੍ਹੋ- ਕਰਾਚੀ ਦੇ ਇਕ ਸਕੂਲ ਦੇ ਹੈੱਡਮਾਸਟਰ ਨੇ 10 ਸਾਲਾ ਵਿਦਿਆਰਥਣ ਨੂੰ ਬਣਾਇਆ ਹਵਸ ਦਾ ਸ਼ਿਕਾਰ
ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੇਕਟਰ ਪਰਮਜੀਤ ਸਿੰਘ ਵਿਰਦੀ ਨੇ ਕਿਹਾ ਇਲਾਕੇ ’ਚ ਨਸ਼ਿਆਂ ਦੇ ਚੱਲ ਰਹੇ ਕਾਰੋਬਾਰ ਨੂੰ ਸਖ਼ਤੀ ਨਾਲ ਖ਼ਤਮ ਕੀਤਾ ਜਾਵੇਗਾ ਅਤੇ ਕਿਸੇ ਵੀ ਨਸ਼ਾ ਵੇਚਣ ਜਾਂ ਪੀਣ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ਼ ਇਹ ਕਾਰਵਾਈ ਲਗਾਤਾਰ ਜਾਰੀ ਰਹੇਗੀ।
ਇਹ ਵੀ ਪੜ੍ਹੋ- ਆਸਟ੍ਰੇਲੀਆ ਸੜਕ ਹਾਦਸੇ 'ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, 2 ਧੀਆਂ ਦਾ ਪਿਓ ਸੀ ਨੌਜਵਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8