ਤਰਨਤਾਰਨ 'ਚ ਲੱਕੜ ਬੱਗੇ ਨੇ ਦੋ ਦਰਜਨ ਬਕਰੀਆਂ ਨੂੰ ਬਣਾਇਆ ਸ਼ਿਕਾਰ, ਸਹਿਮੇ ਲੋਕ
Friday, Mar 21, 2025 - 05:11 PM (IST)

ਤਰਨਤਾਰਨ (ਰਮਨ)- ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਪਿੰਡ ਰਾਹਲ ਚਾਹਲ ਵਿਖੇ ਲੱਕੜ ਬੱਗੇ ਦੀ ਦਸਤਕ ਨੇ ਪੂਰੇ ਇਲਾਕੇ 'ਚ ਸਹਿਮ ਦਾ ਮਾਹੌਲ ਬਣਾ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਬੱਕਰੀ ਕਾਰੋਬਾਰ ਦੀਆਂ ਦੋ ਦਰਜਨ ਬਕਰੀਆਂ ਨੂੰ ਲੱਕੜ ਬੱਗੇ ਨੇ ਆਪਣਾ ਸ਼ਿਕਾਰ ਬਣਾਇਆ ਹੈ। ਜਿਸ ਕਾਰਨ ਕਰੀਬ 3 ਲੱਖ ਰੁਪਏ ਦਾ ਹੋਇਆ ਨੁਕਸਾਨ ਹੋਇਆ ਹੈ।
ਇਹ ਵੀ ਪੜ੍ਹੋ- ਪੰਜਾਬੀਓ ਲੱਗ ਗਈਆਂ ਮੌਜਾਂ, ਇਕੱਠੀਆਂ ਤਿੰਨ ਛੁੱਟੀਆਂ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਇਸ ਦੌਰਾਨ ਗੁਰਦੁਆਰਾ ਸਾਹਿਬ ਵੱਲੋਂ ਲਾਊਡ ਸਪੀਕਰ ਦੀ ਮਦਦ ਨਾਲ ਪਿੰਡ ਵਾਸੀਆਂ ਨੂੰ ਸੁਚੇਤ ਰਹਿਣ ਸਬੰਧੀ ਅਪੀਲ ਕੀਤੀ ਜਾ ਰਹੀ ਹੈ। ਲੋਕਾਂ ਵੱਲੋਂ ਪ੍ਰਸ਼ਾਸਨ ਪਾਸੋਂ ਲੱਕੜ ਬੱਗੇ ਨੂੰ ਕਾਬੂ ਕਰਨ ਦੀ ਗੁਹਾਰ ਲਾਈ ਜਾ ਰਹੀ ਹੈ।
ਇਹ ਵੀ ਪੜ੍ਹੋ- ਤਿੰਨ ਬੱਚਿਆਂ ਦੇ ਪਿਓ ਸਿਰ 'ਤੇ ਚੜੀ ਆਸ਼ਕੀ, ਪਤਨੀ ਨੇ ਰੰਗੇ ਹੱਥੀਂ ਫੜਿਆ ਤੇ ਫਿਰ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8