ਲਾਲਜੀਤ ਸਿੰਘ ਭੁੱਲਰ ਕੈਬਨਿਟ ਮੰਤਰੀ ਪੰਜਾਬ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

Friday, Nov 22, 2024 - 11:36 AM (IST)

ਲਾਲਜੀਤ ਸਿੰਘ ਭੁੱਲਰ ਕੈਬਨਿਟ ਮੰਤਰੀ ਪੰਜਾਬ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਪੱਟੀ (ਸੌਰਭ,ਸੋਢੀ)-ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੱਟੀ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਮੌਕੇ ’ਤੇ ਹੀ ਅਫਸਰਾਂ ਤੋਂ ਹੱਲ ਕਰਵਾਈਆਂ ਜਾ ਰਹੀਆਂ ਹਨ ਅਤੇ ਲੋਕਾਂ ਦੀ ਸੇਵਾ ਵਿਚ ਕਿਸੇ ਕਿਸਮ ਦੀ ਕਸਰ ਨਹੀਂ ਛੱਡੀ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲਾਲਜੀਤ ਸਿੰਘ ਭੁੱਲਰ ਕੈਬਨਿਟ ਮੰਤਰੀ ਪੰਜਾਬ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ।

ਇਹ ਵੀ ਪੜ੍ਹੋ-  ਅੰਮ੍ਰਿਤਸਰ ਆਉਣ ਵਾਲਿਆਂ ਲਈ ਅਹਿਮ ਖ਼ਬਰ: 24 ਨਵੰਬਰ ਨੂੰ ਬੰਦ ਰਹੇਗੀ ਇਹ ਸੜਕ

ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਜ਼ਿਮਨੀ ਚੋਣਾਂ ਦੇ ਪ੍ਰਚਾਰ ਤੋਂ ਬਾਅਦ ਪੱਟੀ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਅੱਜ ਲੋਕ ਮਿਲਣੀ ਕੀਤੀ ਗਈ ਹੈ ਅਤੇ ਮੌਕੇ ’ਤੇ ਮੁਸ਼ਕਿਲਾਂ ਨੂੰ ਹੱਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਸਰਕਾਰ ਵਿਚ ਕਿਸੇ ਵਰਗ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਦਫਤਰ ਵਿਚ ਜੋ ਵੀ ਵਿਅਕਤੀ ਆਉਂਦਾ ਹੈਂ ਬਿਨਾਂ ਭੇਦ ਭਾਵ ਕੰਮ ਕੀਤਾ ਜਾਂਦੇ ਹੈ। 

ਇਹ ਵੀ ਪੜ੍ਹੋ- ਫ਼ੌਜਣ ਨੇ ਆਸ਼ਕਾਂ ਨੂੰ ਘਰ ਬੁਲਾ ਕੇ ਮਰਵਾ 'ਤਾ ਫ਼ੌਜੀ ਪਤੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News