ਬਟਾਲਾ ਦੇ ਅਚਲੇਸ਼ਵਰ ਮੰਦਰ ਵਿਖੇ ਮਹਾਸ਼ਿਵਰਾਤਰੀ ਦੇ ਮੌਕੇ ਭਗਤਾਂ ਦੀਆਂ ਲੱਗੀਆਂ ਰੌਣਕਾਂ (ਦੇਖੋ ਤਸਵੀਰਾਂ)

03/08/2024 3:33:12 PM

ਬਟਾਲਾ (ਗੁਰਪ੍ਰੀਤ)- ਬਟਾਲਾ ਦੇ ਅਚਲੇਸ਼ਵਰ ਮੰਦਰ ਵਿਖੇ ਮਹਾਸ਼ਿਵਰਾਤਰੀ ਦੇ ਮੌਕੇ ਭਗਤਾਂ ਦੀਆਂ ਰੌਣਕਾਂ ਲੱਗੀਆਂ ਹੋਈਆਂ ਹਨ। ਇਸ ਮੌਕੇ  ਭਗਤ ਭੋਲੇ ਨਾਥ ਦੀ ਪੂਜਾ ਕਰਨ ਲਈ ਵੱਡੀ ਗਿਣਤੀ 'ਚ ਸ਼ਾਮਲ ਹੋਏ। ਅਚਲੇਸ਼ਵਾਰ ਮੰਦਰ ਉਹ ਸਥਾਨ ਹੈ, ਜਿੱਥੇ ਭਗਵਾਨ ਸ਼ਿਵ ਆਪਣੇ ਪਰਿਵਾਰ ਅਤੇ 33 ਕਰੋੜ ਦੇਵੀ-ਦੇਵਤਿਆਂ ਨਾਲ ਆਏ ਸਨ । ਉੱਥੇ ਵੀ ਸ਼ਿਵਰਾਤਰੀ ਦਾ ਦਿਹਾੜਾ ਇਥੇ ਪੂਰੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ।

PunjabKesari

PunjabKesari

ਇਹ ਵੀ ਪੜ੍ਹੋ : ਵਿਧਾਨਸਭਾ 'ਚ ਵਿਧਾਇਕਾਂ ਨੇ ਚੁੱਕੀ ਅਫੀਮ ਦੀ ਖੇਤੀ ਦੀ ਮੰਗ, ਜਾਣੋ ਕੀ ਬੋਲੇ ਖੇਤੀਬਾੜੀ ਮੰਤਰੀ

ਉਥੇ ਹੀ ਖ਼ਾਸ ਇਹ ਹੈ ਕਿ ਇਸ ਸਥਾਨ 'ਤੇ ਗੁਰਦੁਆਰਾ ਸ੍ਰੀ ਅਚਲ ਸਾਹਿਬ ਵੀ ਹੈ, ਜਿਸ ਦਾ ਇਤਿਹਾਸ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸ਼ਿਵਰਾਤਰੀ ਦੇ ਮੇਲੇ 'ਚ ਪਹੁੰਚੇ ਅਤੇ ਸਿੱਧ ਗੋਸ਼ਟੀ ਕੀਤੀ ਅਤੇ ਲੋਕਾਂ ਨੂੰ ਵਹਿਮਾਂ ਭਰਮਾਂ 'ਚੋਂ ਬਾਹਰ ਕੱਢਣ ਲਈ ਸੰਦੇਸ਼ ਦਿੱਤਾ। 

PunjabKesari

PunjabKesari

PunjabKesari

ਇਹ ਵੀ ਪੜ੍ਹੋ : ਗੰਨ ਹਾਊਸ ’ਚੋਂ ਹਥਿਆਰਾਂ ਦੀ ਚੋਰੀ ਦਾ ਮਾਮਲਾ: ਹੁਣ ਤੱਕ 7 ਮੁਲਜ਼ਮ 18 ਹਥਿਆਰਾਂ ਸਣੇ ਗ੍ਰਿਫ਼ਤਾਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News