1 ਲੱਖ ਰੁਪਏ ਤੋਂ ਵਧੇਰੇ ਦੀ ਡਰੱਗ ਮਨੀ, ਆਈਫੋਨ ਅਤੇ ਹੈਰੋਇਨ ਸਣੇ ਵਿਅਕਤੀ ਗ੍ਰਿਫ਼ਤਾਰ

Wednesday, Nov 15, 2023 - 01:10 PM (IST)

1 ਲੱਖ ਰੁਪਏ ਤੋਂ ਵਧੇਰੇ ਦੀ ਡਰੱਗ ਮਨੀ, ਆਈਫੋਨ ਅਤੇ ਹੈਰੋਇਨ ਸਣੇ ਵਿਅਕਤੀ ਗ੍ਰਿਫ਼ਤਾਰ

ਬਟਾਲਾ (ਸਾਹਿਲ, ਯੋਗੀ)- ਬਟਾਲਾ ਵਿਖੇ ਥਾਣਾ ਸੇਖਵਾਂ ਦੀ ਪੁਲਸ ਨੇ 1 ਲੱਖ 29 ਹਜ਼ਾਰ 400 ਰੁਪਏ ਡਰੱਗ ਮਨੀ, ਆਈਫੋਨ ਅਤੇ ਹੈਰੋਇਨ ਸਣੇ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਜਾਣਕਾਰੀ ਦੇ ਮੁਤਾਬਕ ਏ. ਐੱਸ. ਆਈ. ਹਰਦੀਪ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪੁਲ ਨਹਿਰ ਤੱਤਲਾ ਦੇ ਨੇੜਿਓਂ ਗਗਨਦੀਪ ਸਿੰਘ ਉਰਫ਼ ਰਾਜਾ ਪੁੱਤਰ ਜਸਵੰਤ ਸਿੰਘ ਵਾਸੀ ਰਜਾਦਾ ਨੂੰ 40 ਗ੍ਰਾਮ ਹੈਰੋਇਨ, 1 ਲੱਖ 29 ਹਜ਼ਾਰ 400 ਰੁਪਏ ਡਰੱਗ ਮਨੀ, ਆਈ ਫੋਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਉਪਰੋਕਤ ਥਾਣੇ ਵਿਚ ਕੇਸ ਦਰਜ ਕਰ ਦਿੱਤਾ ਹੈ।

ਇਹ ਵੀ ਪੜ੍ਹੋ: ਗੋਰਾਇਆ ਵਿਖੇ ਖੇਤਾਂ 'ਚੋਂ ਮਿਲੀ ਨੌਜਵਾਨ ਦੀ ਗਲੀ-ਸੜੀ ਲਾਸ਼, ਮੰਜ਼ਰ ਵੇਖ ਸਹਿਮੇ ਲੋਕ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711


author

shivani attri

Content Editor

Related News