ਰੇਲ ਗੱਡੀ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ
Thursday, Feb 19, 2026 - 01:26 PM (IST)
ਬਟਾਲਾ (ਸਾਹਿਲ, ਯੋਗੀ)- ਬੀਤੀ ਦੇਰ ਸ਼ਾਮ ਰੇਲ ਗੱਡੀ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ ਹੋਣ ਦਾ ਅੱਤ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੀ ਰੇਲਵੇ ਬਟਾਲਾ ਦੇ ਇੰਚਾਰਜ ਏ.ਐੱਸ.ਆਈ ਕੁਲਜੀਤ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਮੁਰਗੀ ਮੁਹੱਲਾ ਫਾਟਕ ਨੇੜੇ ਅੰਮ੍ਰਿਤਸਰ ਤੋਂ ਪਠਾਨਕੋਟ ਜਾਣ ਵਾਲੀ ਰੇਲ ਗੱਡੀ ਹੇਠਾਂ ਇਕ ਵਿਅਕਤੀ ਆ ਗਿਆ, ਜਿਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਤੇਜ਼ੀ ਨਾਲ ਬਦਲ ਰਿਹਾ ਮੌਸਮ, 23 ਫਰਵਰੀ ਤੱਕ ਜਾਣੋ WEATHER UPDATE
ਉਨ੍ਹਾਂ ਦੱਸਿਆ ਕਿ ਆਸ-ਪਾਸ ਦੇ ਲੋਕਾਂ ਕੋਲੋਂ ਪੁੱਛਣ ’ਤੇ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ, ਜਿਸ ’ਤੇ ਮ੍ਰਿਤਕ ਅਣਪਛਾਤੇ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਸਿਵਲ ਹਸਪਤਾਲ ਬਟਾਲਾ ਦੇ ਡੈੱਡ ਹਾਊਸ ਵਿਚ ਰਖਵਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਰੇਲਵੇ ਦਾ ਵੱਡਾ ਤੋਹਫ਼ਾ: ਇਨ੍ਹਾਂ ਦਿਨਾਂ ਨੂੰ ਚੱਲਣਗੀਆਂ ਸਪੈਸ਼ਲ ਟਰੇਨਾਂ, ਜਾਣੋ ਸਮਾਂ ਤੇ ਤਰੀਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
