ਖ਼ਰਾਬ ਮੌਸਮ ਕਾਰਨ ਅੰਮ੍ਰਿਤਸਰ ਏਅਰਪੋਰਟ ਤੋਂ ਕਈ ਉਡਾਣਾਂ ਲੇਟ

Sunday, Jan 21, 2024 - 10:50 AM (IST)

ਖ਼ਰਾਬ ਮੌਸਮ ਕਾਰਨ ਅੰਮ੍ਰਿਤਸਰ ਏਅਰਪੋਰਟ ਤੋਂ ਕਈ ਉਡਾਣਾਂ ਲੇਟ

ਅੰਮ੍ਰਿਤਸਰ/ਰਾਜਾਸਾਂਸੀ (ਇੰਦਰਜੀਤ, ਰਾਜਵਿੰਦਰ)- ਮੌਸਮ ਦੀ ਖ਼ਰਾਬੀ ਕਾਰਨ ਕੌਮਾਂਤਰੀ ਸ੍ਰੀ ਗੁਰੂ ਰਾਮਦਾਸ ਏਅਰਪੋਰਟ ’ਤੇ ਦਿੱਲੀ ਦੀ ਇੰਡੀਗੋ ਏਅਰਲਾਈਨਜ਼ ਦੀ ਉਡਾਣ ਰੱਦ ਹੋਈ।

ਇਹ ਵੀ ਪੜ੍ਹੋ : ਸ਼ਿਵ ਸੈਨਾ ਨੇਤਾ ਦੇ ਭਰਾ ਦਾ ਕਤਲ ਕਰਨ ਵਾਲੇ ਮੁਲਜ਼ਮ ਸਮੇਤ 6 ਕਾਬੂ, ਭਾਰੀ ਅਸਲਾ ਬਰਾਮਦ

ਦੁਬਈ ਦੀ ਕੋਰਡਨ ਏਅਰਲਾਈਨ ਦੀ ਉਡਾਣ 4 ਘੰਟੇ ਦੀ ਦੇਰੀ ਨਾਲ, ਇਟਲੀ ਦੇ ਮਿਲਾਨ ਸ਼ਹਿਰ ਲਈ ਨਿਊਜ਼ ਏਅਰਲਾਈਨਜ਼ ਦੀ ਉਡਾਣ ਸਾਢੇ 5 ਘੰਟੇ, ਕੁਆਲਾਲੰਪੁਰ ਦੀ ਏਅਰ ਏਸ਼ੀਆ ਦੀ ਉਡਾਣ 13 ਘੰਟੇ, ਮਲੇਸ਼ੀਅਨ ਏਅਰਲਾਈਨਜ਼ ਦੀ ਉਡਾਣ 1 ਘੰਟੇ ਦੀ ਦੇਰੀ ਨਾਲ ਚੱਲੀ। ਹੋਰ ਉਡਾਣਾਂ ਵੀ ਨਿਰਧਾਰਤ ਸਮੇਂ ਤੋਂ ਥੋੜ੍ਹੀ ਦੇਰੀ ਨਾਲ ਚੱਲ ਰਹੀਆਂ ਸਨ।

ਇਹ ਵੀ ਪੜ੍ਹੋ : ਮਾਮੂਲੀ ਬਹਿਸ ਨੇ ਧਾਰਿਆ ਖੂਨੀ ਰੂਪ, ਚੱਲ ਰਹੇ DJ ਦੌਰਾਨ 16 ਸਾਲਾ ਮੁੰਡੇ ਦਾ ਗੋਲੀਆਂ ਮਾਰ ਕੀਤਾ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News