ਵਿਧਾਇਕ ਡਾ. ਸੋਹਲ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਵਧਾਈਆਂ

11/12/2023 5:02:17 PM

ਤਰਨਤਾਰਨ (ਆਹਲੂਵਾਲੀਆ)- ਤਰਨਤਾਰਨ ਦੇ ਵਿਧਾਇਕ ਅਤੇ ਵਿਕਾਸ ਮੰਚ ਪੰਜਾਬ (ਰਜਿ.) ਦੇ ਪ੍ਰਧਾਨ ਡਾ. ਕਸ਼ਮੀਰ ਸਿੰਘ ਸੋਹਲ ਨੇ ਦੇਸ਼-ਵਿਦੇਸ਼ ਵਿਚ ਵੱਸਦੇ ਸਮੂਹ ਭਾਰਤੀਆਂ ਨੂੰ ਪਵਿੱਤਰ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ।

ਇਹ ਵੀ ਪੜ੍ਹੋ-  ਪਾਕਿ ’ਚ 18 ਸਾਲਾ ਮੁੰਡੇ ਤੇ 35 ਸਾਲਾ ਕੁੜੀ ਦਾ ਪ੍ਰੇਮ ਵਿਆਹ ਚਰਚਾ 'ਚ, ਲੋਕ ਕਰ ਰਹੇ ਕਈ ਟਿੱਪਣੀਆਂ

ਡਾ. ਸੋਹਲ ਨੇ ਕਿਹਾ ਸਾਨੂੰ ਭਗਵਾਨ ਸ਼੍ਰੀਰਾਮ ਚੰਦਰ ਜੀ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮਾਰਗ ’ਤੇ ਚੱਲਦੇ ਹੋਏ ਲੋਕਾਂ ਦੀ ਭਲਾਈ ਲਈ ਸਮਰਪਿਤ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੰਤਾਂ-ਮਹਾਪੁਰਸ਼ਾਂ ਨੇ ਹਮੇਸ਼ਾ ਹੀ ਸੱਚ ਦੇ ਮਾਰਗ ’ਤੇ ਚੱਲਣ ਦਾ ਉਪਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰੇ ਤਿਉਹਾਰ ਰਲ ਮਿਲ ਕੇ ਮਨਾਉਣੇ ਚਾਹੀਦੇ ਹਨ ਅਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ-  ਪੰਜਾਬ 'ਚ ਵੱਡੀ ਵਾਰਦਾਤ, ਸ਼ਰੇਆਮ ਗੋਲ਼ੀਆਂ ਮਾਰ ਕੇ ਔਰਤ ਦਾ ਕਤਲ 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News