ਕੇਂਦਰੀ ਜੇਲ੍ਹ ’ਚੋਂ ਮੋਬਾਈਲ ਅਤੇ ਬੈਟਰੀ ਬਰਾਮਦ

Thursday, Oct 24, 2024 - 01:15 PM (IST)

ਗੁਰਦਾਸਪੁਰ (ਹਰਮਨ, ਵਿਨੋਦ)-ਕੇਂਦਰੀ ਜੇਲ੍ਹ ਗੁਰਦਾਸਪੁਰ ’ਚ ਲਵਾਰਿਸ ਮੋਬਾਈਲ ਫੋਨ ਅਤੇ ਬੈਟਰੀ ਬਰਾਮਦ ਹੋਇਆ ਹੈ। ਥਾਣਾ ਸਿਟੀ ਗੁਰਦਾਸਪੁਰ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। 
ਜਾਣਕਾਰੀ ਦਿੰਦੇ ਹੋਏ ਸਹਾਇਕ ਸੁਪਰਡੈਂਟ ਕੇਂਦਰੀ ਨੇ ਦੱਸਿਆ ਕਿ 21 ਅਕਤੂਬਰ ਨੂੰ ਕਰੀਬ ਸਵੇਰੇ 10 ਵਜੇ ਜੇਲ ਅੰਦਰ ਤਲਾਸ਼ੀ ਦੌਰਾਨ 12 ਚੱਕੀਆਂ ਦੀ ਚੱਕੀ ਨੰਬਰ-2 ਦੇ ਬਣੇ ਬਾਥਰੂਮ ਦੇ ਟਾਈਲਟ ’ਚੋਂ ਇਕ ਲਵਾਰਿਸ ਮੋਬਾਈਲ ਫੋਨ ਸਮੇਤ ਬੈਟਰੀ ਬਰਾਮਦ ਹੋਇਆ। ਪੁਲਸ ਨੇ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ- ਕਰਵਾਚੌਥ 'ਤੇ ਮਹਿੰਦੀ ਲਗਵਾ ਰਹੀ ਔਰਤ 'ਤੇ ਚੜ੍ਹਾ 'ਤਾ ਟਰੈਕਟਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News