ਗੁਰਦਾਸਪੁਰ ਕੇਂਦਰੀ ਜੇਲ੍ਹ ’ਚੋਂ ਮੋਬਾਇਲ ਫੋਨ ਬਰਾਮਦ
Saturday, Dec 14, 2024 - 04:18 PM (IST)
![ਗੁਰਦਾਸਪੁਰ ਕੇਂਦਰੀ ਜੇਲ੍ਹ ’ਚੋਂ ਮੋਬਾਇਲ ਫੋਨ ਬਰਾਮਦ](https://static.jagbani.com/multimedia/2024_12image_16_18_211190858untitled-13copy.jpg)
ਗੁਰਦਾਸਪੁਰ (ਹਰਮਨ)-ਕੇਂਦਰੀ ਜੇਲ੍ਹ ਗੁਰਦਾਸਪੁਰ ’ਚ ਲਾਵਾਰਿਸ ਮੋਬਾਇਲ ਫੋਨ ਬਰਾਮਦ ਹੋਣ ’ਤੇ ਥਾਣਾ ਸਿਟੀ ਗੁਰਦਾਸਪੁਰ ਦੀ ਪੁਲਸ ਨੇ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸਹਾਇਕ ਸੁਪਰਡੰਟ ਕੇਂਦਰੀ ਜੇਲ੍ਹ ਗੁਰਦਾਸਪੁਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ 10 ਦਸੰਬਰ ਨੂੰ ਕੇਂਦਰੀ ਜੇਲ੍ਹ ਗੁਰਦਾਸਪੁਰ ਵਿਖੇ ਤਲਾਸ਼ੀ ਦੌਰਾਨ ਇਕ ਲਾਵਾਰਿਸ ਮੋਬਾਇਲ ਫੋਨ ਕੀ-ਪੈਡ ਵਾਲਾ ਬਿਨਾਂ ਸਿਮ ਸਮੇਤ ਬੇਟਰੀ ਬਰਾਮਦ ਹੋਇਆ ਹੈ।
ਇਹ ਵੀ ਪੜ੍ਹੋ- ਪਤੀ-ਪਤਨੀ ਕਾਰਨ ਉਜੜਿਆ ਘਰ, ਬਾਥਰੂਮ 'ਚ ਇਸ ਹਾਲ 'ਚ ਨੌਜਵਾਨ ਨੂੰ ਵੇਖ ਪਰਿਵਾਰ ਦੇ ਉੱਡੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8