ਗੁਰਦਾਸਪੁਰ ਕੇਂਦਰੀ ਜੇਲ੍ਹ ’ਚੋਂ ਮੋਬਾਇਲ ਫੋਨ ਬਰਾਮਦ, ਮਾਮਲਾ ਦਰਜ
Wednesday, Mar 05, 2025 - 06:39 PM (IST)

ਗੁਰਦਾਸਪੁਰ (ਹਰਮਨ, ਵਿਨੋਦ)-ਕੇਂਦਰੀ ਜੇਲ੍ਹ ਵਿਚੋਂ ਲਾਵਾਰਿਸ ਮੋਬਾਇਲ ਫੋਨ ਬਰਾਮਦ ਹੋਣ ’ਤੇ ਥਾਣਾ ਸਿਟੀ ਗੁਰਦਾਸਪੁਰ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਗੁਰਦਾਸਪੁਰ ਨੇ ਦੱਸਿਆ ਕਿ 28 ਫਰਵਰੀ ਨੂੰ ਜੇਲ ਸਟਾਫ਼ ਵੱਲੋਂ ਜੇਲ੍ਹ ਅੰਦਰ ਬੈਰਕ ਨੰਬਰ 07 ਦੀ ਤਲਾਸ਼ੀ ਕੀਤੀ ਗਈ, ਜਿਸ ਦੌਰਾਨ ਬਾਹਰਲੇ ਪਾਸੇ ਤੋਂ ਇਕ ਲਾਵਾਰਿਸ ਮੋਬਾਇਲ ਫ਼ੋਨ ਕੀ-ਪੈਡ ਵਾਲਾ ਬਿਨਾਂ ਸਿਮ ਸਮੇਤ ਬੈਟਰੀ ਬਰਾਮਦ ਹੋਇਆ, ਜਿਸ ’ਤੇ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਪਰਚਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ : ਵਾਹਨ ਚਾਲਕਾਂ ਲਈ ਵੱਡੀ ਖ਼ਬਰ, ਪੰਜਾਬ ਦੇ ਇਸ ਜ਼ਿਲ੍ਹੇ 'ਚ ਸਖ਼ਤ ਪਾਬੰਦੀਆਂ ਦੇ ਹੁਕਮ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e