ਕੇਂਦਰੀ ਜੇਲ੍ਹ ’ਚੋਂ ਮੋਬਾਈਲ ਬਰਾਮਦ
Saturday, Sep 26, 2026 - 04:18 PM (IST)
ਤਰਨਤਾਰਨ (ਰਾਜੂ)- ਕੇਂਦਰੀ ਜੇਲ ਗੋਇੰਦਵਾਲ ਸਾਹਿਬ ’ਚ ਤਲਾਸ਼ੀ ਦੌਰਾਨ 2 ਹਵਾਲਾਤੀਆਂ ਕੋਲੋਂ ਦੋ ਟਚਸਕ੍ਰੀਨ ਮੋਬਾਈਲ ਬਰਾਮਦ ਹੋਏ ਹਨ। ਸਹਾਇਕ ਸੁਪਰਡੈਂਟ ਜਸਵੰਤ ਸਿੰਘ ਨੇ ਦੱਸਿਆ ਕਿ ਜੇਲ ’ਚ ਕੀਤੀ ਗਈ ਤਲਾਸ਼ੀ ਦੌਰਾਨ ਹਵਾਲਾਤੀ ਨਿਸ਼ਾਨ ਸਿੰਘ ਅਤੇ ਦਮਨਪ੍ਰੀਤ ਸਿੰਘ ਦੇ ਕੋਲੋਂ ਦੋ ਟਚ ਸਕ੍ਰੀਨ ਮੋਬਾਈਲ ਸਣੇ ਸਿੰਮ ਬਰਾਮਦ ਹੋਏ ਹਨ। ਜਿਸ ਦੇ ਸਬੰਧ ’ਚ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਵੱਲੋਂ ਕੇਸ ਦਰਜ ਕਰਕੇ ਅਗਲੀ ਤਫਤੀਸ਼ ਆਰੰਭ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ DOUBLE MURDER, ਘਰ 'ਚੋਂ ਮਿਲੀਆਂ ਮਾਂ-ਧੀ ਦੀਆਂ ਲਾਸ਼ਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
