ਹਵਾਲਾਤੀ ਤੋਂ ਨਸ਼ੀਲਾ ਪਾਊਡਰ ਬਰਾਮਦ
Friday, Jan 24, 2025 - 01:48 PM (IST)
ਅੰਮ੍ਰਿਤਸਰ (ਸੰਜੀਵ)-ਕੇਂਦਰੀ ਜੇਲ੍ਹ ਵਿਚ ਅਚਾਨਕ ਨਿਰੀਖਣ ਦੌਰਾਨ ਜੇਲ੍ਹ ਅਧਿਕਾਰੀਆਂ ਨੇ ਹਵਾਲਾਤੀ ਪਿਆਰਾ ਮਸੀਹ ਦੇ ਕਬਜ਼ੇ ਵਿੱਚੋਂ 20 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ, ਜਿਸ ਨੂੰ ਉਸ ਨੇ ਇੱਕ ਲਿਫਾਫੇ ਵਿਚ ਲੁਕਾਇਆ ਹੋਇਆ ਸੀ। ਵਧੀਕ ਜੇਲ੍ਹ ਸੁਪਰਡੈਂਟ ਅਜਮੇਰ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਇਸਲਾਮਾਬਾਦ ਦੀ ਪੁਲਸ ਨੇ ਉਕਤ ਮੁਲਜ਼ਮ ਹਵਾਲਾਤੀ ਖਿਲਾਫ ਕੇਸ ਦਰਜ ਕਰ ਕੇ ਨਸ਼ੀਲਾ ਪਾਊਡਰ ਆਪਣੇ ਕਬਜ਼ੇ ਵਿਚ ਲੈ ਕੇ ਉਸ ਨੂੰ ਜਾਂਚ ਲਈ ਪ੍ਰੋਡਕਸ਼ਨ ਵਾਰੰਟ ’ਤੇ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ ਤੋਂ ਵੱਡੀ ਖ਼ਬਰ, ਭਾਖੜਾ ਨਹਿਰ 'ਚੋਂ ਮਿਲੀ ਮਾਡਲ ਕੁੜੀ ਦੀ ਲਾਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8