ਭਾਰਤ ਬੰਦ : ਕਿਸਾਨ ਮੋਰਚੇ ਤੇ ਟਰੇਡ ਯੂਨੀਅਨਾਂ ਵੱਲੋਂ ਇਹ ਨੈਸ਼ਨਲ ਹਾਈ ਵੇਅ ਬੰਦ

02/16/2024 1:53:47 PM

ਪਠਾਨਕੋਟ(ਅਦਿੱਤਿਆ):- ਅੱਜ ਸੰਯੁਕਤ ਕਿਸਾਨ ਮੋਰਚਾ ਦੇਸ਼ ਦੀਆਂ ਸਾਰੀਆਂ ਮਜ਼ਦੂਰ, ਮੁਲਾਜ਼ਮਾਂ ਦੀਆਂ ਟਰੇਡ ਯੂਨੀਅਨਾਂ ਵੱਲੋਂ ਦਿੱਤੇ ਗ‌ਏ ਭਾਰਤ ਬੰਦ ਦੇ ਸੱਦੇ 'ਤੇ ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨਾਂ ਵੱਲੋਂ ਅੱਜ ਪੂਰੀ ਤਰ੍ਹਾਂ ਅੰਮ੍ਰਿਤਸਰ, ਜਲੰਧਰ, ਜੰਮੂ ਨੈਸ਼ਨੈਲ ਹਾਈ ਵੇਅ ਜਾਮ ਕੀਤੇ ਗਏ ਹਨ। ਇਸ ਦੌਰਾਨ ਮੋਦੀ ਸਰਕਾਰ ਵੱਲੋਂ ਜੋ ਦਮਨਕਾਰੀ ਨੀਤੀਆਂ 'ਤੇ ਕਿਸਾਨ ਡੱਟ ਕੇ ਵਿਰੋਧ ਕਰ ਰਹੇ ਹਨ।

ਇਹ ਵੀ ਪੜ੍ਹੋ : 'ਭਾਰਤ ਬੰਦ' ਨੂੰ ਲੈ ਕੇ ਸਰਹੱਦੀ ਖ਼ੇਤਰ ਅੰਦਰ ਪਈ ਸੁੰਨਸਾਨ, ਵੱਡੀ ਗਿਣਤੀ 'ਚ ਦੁਕਾਨਾਂ ਬੰਦ

ਇਸ ਮੌਕੇ 'ਤੇ ਟਰੇਡ ਯੂਨੀਅਨਾਂ ਦੇ ਆਗੂ ਕਾਮਰੇਡ ਨੱਥਾ ਸਿੰਘ, ਗੁਰਦਿਆਲ ਸਿੰਘ ਸੈਣੀ, ਇਕਬਾਲ ਸਿੰਘ, ਕੇਵਲ ਕਰਿਸ਼ਨ ਕਾਲੀਆ ਆਦਿ ਆਗੂ ਮੌਜੂਦ ਸਨ।

ਇਹ ਵੀ ਪੜ੍ਹੋ : 'ਭਾਰਤ ਬੰਦ' ਦੀ ਕਾਲ ਦੌਰਾਨ ਗੁਰਦਾਸਪੁਰ ਰਿਹਾ ਮੁਕੰਮਲ ਬੰਦ, ਬੱਬਰੀ ਬਾਈਪਾਸ 'ਤੇ ਲਾਇਆ ਵਿਸ਼ਾਲ ਧਰਨਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News