ਸਰਹੱਦ ਨੇੜਿਓਂ  ਬੀ. ਐੱਸ. ਐੱਫ. ਨੇ ਡਰੋਨ ਕੀਤਾ  ਬਰਾਮਦ

Friday, Oct 11, 2024 - 12:44 PM (IST)

ਤਰਨਤਾਰਨ (ਰਮਨ ਚਾਵਲਾ)- ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਪੈਂਦੇ ਪਿੰਡ ਕਲਸੀਆਂ ਵਿਖੇ ਬੀ.ਐੱਸ.ਐੱਫ. ਵੱਲੋਂ ਤਲਾਸ਼ੀ ਅਭਿਆਨ ਦੌਰਾਨ ਖੇਤਾਂ ’ਚ ਡਿੱਗੇ ਇਕ ਡਰੋਨ ਨੂੰ ਬਰਾਮਦ ਕੀਤਾ ਗਿਆ, ਜੋ ਚੀਨ ਦਾ ਬਣਿਆ ਹੋਇਆ ਹੈ। ਇਸ ਸਬੰਧੀ ਥਾਣਾ ਖਾਲੜਾ ਦੀ ਪੁਲਸ ਵੱਲੋਂ ਅਣਪਛਾਤੇ ਤਸਕਰ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਸਵੇਰੇ-ਸ਼ਾਮ ਸੀਤ ਲਹਿਰ ਸ਼ੁਰੂ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News