NIA ਨੇ ਅੰਮ੍ਰਿਤਪਾਲ ਸਿੰਘ ਦੇ ਚਾਚੇ ਪ੍ਰਗਟ ਸਿੰਘ ਨੂੰ 26 ਨੂੰ ਕੀਤਾ ਤਲਬ

Friday, Sep 20, 2024 - 06:13 PM (IST)

NIA ਨੇ ਅੰਮ੍ਰਿਤਪਾਲ ਸਿੰਘ ਦੇ ਚਾਚੇ ਪ੍ਰਗਟ ਸਿੰਘ ਨੂੰ 26 ਨੂੰ ਕੀਤਾ ਤਲਬ

ਬਾਬਾ ਬਕਾਲਾ ਸਾਹਿਬ (ਰਾਕੇਸ਼)- ਬੀਤੇ ਦਿਨੀਂ ਐੱਨ. ਆਈ. ਏ. ਟੀਮ ਨੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਦੇ ਘਰਾਂ ਵਿਚ ਛਾਪੇਮਾਰੀ ਕੀਤੀ ਸੀ। ਇਸ ਦੌਰਾਨ ਉਕਤ ਟੀਮ ਨੇ ਅੰਮ੍ਰਿਤਪਾਲ ਸਿੰਘ ਦੇ ਚਾਚੇ ਪ੍ਰਗਟ ਸਿੰਘ ਵਾਸੀ ਰਈਆ ਦੇ ਘਰ ਵੀ ਛਾਪੇਮਾਰੀ ਕੀਤੀ ਸੀ, ਜਿਨ੍ਹਾਂ ਨੂੰ ਥਾਣਾ ਬਿਆਸ ਵਿਖੇ 4 ਘੰਟਿਆਂ ਤੋਂ ਵਧੇਰੇ ਸਮੇਂ ਲਈ ਪੁੱਛਗਿੱਛ ਕਰਨ ਤੋਂ ਬਾਅਦ ਵਾਪਸ ਉਨ੍ਹਾਂ ਦੇ ਘਰ ਭੇਜ ਦਿੱਤਾ ਗਿਆ ਸੀ ਅਤੇ ਨਾਲ ਹੀ ਉਨ੍ਹਾਂ ਨੂੰ ਇਕ ਹੋਰ ਮੁਕੱਦਮੇ ਸਬੰਧੀ 26 ਸਤੰਬਰ ਨੂੰ ਮੁੜ ਤੋਂ ਚੰਡੀਗੜ੍ਹ ਵਿਖੇ ਵਿਪਨ ਕੁਮਾਰ ਡੀ. ਐੱਸ. ਪੀ. ਦੇ ਦਫਤਰ ’ਚ ਪੇਸ਼ ਹੋਣ ਲਈ ਕਿਹਾ ਹੈ।

ਇਹ ਵੀ ਪੜ੍ਹੋ-  ਅੰਮ੍ਰਿਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ ਨੂੰ ਸਰਪੰਚ ਬਣਾਉਣ ਲਈ ਪਿੰਡ ’ਚ ਬਣੀ ਸਹਿਮਤੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News