ਦੀਨਾਨਗਰ ਵਿਖੇ ਪੰਚਾਇਤੀ ਚੋਣਾਂ ਦੀ ਨਾਮਜ਼ਦਗੀ ਦੇ ਆਖਰੀ ਪੜਾਅ ''ਤੇ ਦਿਸਿਆ ਮੇਲੇ ਵਰਗਾ ਮਾਹੌਲ

Friday, Oct 04, 2024 - 05:11 PM (IST)

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਪੰਚਾਇਤੀ ਚੋਣਾਂ ਦੇ ਐਲਾਨ ਤੋਂ ਬਾਅਦ ਜਿੱਥੇ ਪੂਰੀ ਤਰ੍ਹਾਂ ਨਾਲ ਸਿਆਸੀ ਅਖਾੜਾ ਭੱਖਦਾ ਨਜ਼ਰ ਆ ਰਿਹਾ ਉੱਥੇ ਅੱਜ ਅਖੀਰਲੇ ਦਿਨ ਨਾਮਜ਼ਦਗੀ ਨੂੰ ਲੈ ਕੇ ਜਿੱਥੇ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ। ਉਥੇ ਅੱਜ ਵਿਧਾਨ ਸਭਾ ਖੇਤਰ ਦੀਨਾਨਗਰ ਚ ਅੱਜ ਨਾਮਜ਼ਦਗੀ ਦੇ ਆਖਰੀ ਦੌਰ ਦੌਰਾਨ ਦੀਨਾਨਗਰ 'ਚ ਮੇਲੇ ਵਰਗਾ ਮਾਹੌਲ ਵੇਖਣ ਨੂੰ ਪਾਇਆ ਗਿਆ। 

ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਸਿਹਤ ਨਾਲ ਜੁੜੀ ਅਪਡੇਟ

 ਉਥੇ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਸ ਪ੍ਰਸ਼ਾਸਨ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਪੂਰੇ ਪੁਖਤਾ ਪ੍ਰਬੰਧ ਵੀ ਨਜ਼ਰ ਆਏ। ਇਸ ਸਬੰਧੀ ਏ. ਐੱਸ. ਪੀ. (ਆਈ. ਪੀ. ਐੱਸ. ) ਦਿਲਪ੍ਰੀਤ ਸਿੰਘ ਅਤੇ ਬੀ. ਡੀ. ਪੀ. ਓ. ਦੀਨਾਨਗਰ ਨੇ ਦੱਸਿਆ ਕਿ ਨਾਮਜ਼ਦਗੀ ਦਾ ਅੱਜ ਆਖਰੀ ਦਿਨ ਸੀ, ਜੋ ਸ਼ਾਂਤੀਪੂਰਵਕ ਨੇਪਰੇ ਚੜਿਆ ਹੈ।  

ਇਹ ਵੀ ਪੜ੍ਹੋ-  ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਪੂਜਾ ਦਾ ਸਾਮਾਨ ਦਰਿਆ 'ਚ ਪਰਵਾਉਣ ਗਏ ਪਿਓ-ਪੁੱਤ ਰੁੜੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News