ਸਕੂਟਰੀ ਅਤੇ ਸਕਾਰਪੀਓ ਦੀ ਟੱਕਰ ’ਚ ਐੱਨ. ਆਰ. ਆਈ. ਨੌਜਵਾਨ ਜ਼ਖਮੀ
Friday, Jan 24, 2025 - 02:01 PM (IST)
ਗੁਰਦਾਸਪੁਰ (ਹਰਮਨ)-ਗੁਰਦਾਸਪੁਰ ਮੁਕੇਰੀਆ ਰੋਡ ’ਤੇ ਸਕਾਰਪੀਓ ਅਤੇ ਸਕੂਟਰੀ ਦੀ ਹੋਈ ਟੱਕਰ ਦੌਰਾਨ ਇਕ ਸਕੂਟਰੀ ਸਵਾਰ ਐੱਨ. ਆਰ. ਆਈ. ਨੌਜਵਾਨ ਜ਼ਖਮੀ ਹੋ ਗਿਆ। ਇਸ ਸਬੰਧੀ ਜ਼ਖਮੀ ਨੌਜਵਾਨ ਨੇ ਦੱਸਿਆ ਕਿ ਉਹ ਆਪਣੀ ਪਤਨੀ ਨਾਲ ਪੁਰਾਣਾ ਸ਼ਾਲੇ ਵਾਲੀ ਸਾਇਡ ਤੋਂ ਕਿਸੇ ਰਿਸ਼ਤੇਦਾਰ ਨੂੰ ਮਿਲ ਕੇ ਵਾਪਸ ਆ ਰਹੇ ਸੀ। ਇਸ ਦੌਰਾਨ ਇਕ ਸਕਾਰਪੀਓ ਤੇਜ਼ ਰਫਤਾਰ ਵਿਚ ਆ ਰਹੀ ਸੀ, ਜਿਸ ਨੇ ਉਸ ਦੀ ਸਕੂਟਰੀ ਨੂੰ ਟੱਕਰ ਮਾਰ ਦਿੱਤੀ। ਟੱਕਰ ਹੋਣ ਨਾਲ ਉਸੇ ਦੇ ਕਾਫੀ ਸੱਟਾਂ ਲੱਗੀਆਂ, ਜਿਸ ਨੂੰ ਮੌਕੇ ’ਤੇ ਮੌਜੂਦ ਲੋਕਾਂ ਨੇ ਇਲਾਜ ਲਈ ਹਸਪਤਾਲ ਪਹੁੰਚਾਇਆ।
ਇਹ ਵੀ ਪੜ੍ਹੋ- ਪੰਜਾਬ ਤੋਂ ਵੱਡੀ ਖ਼ਬਰ, ਭਾਖੜਾ ਨਹਿਰ 'ਚੋਂ ਮਿਲੀ ਮਾਡਲ ਕੁੜੀ ਦੀ ਲਾਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8