ਨਸ਼ੀਲੀਆਂ ਗੋਲੀਆਂ ਸਮੇਤ ਇਕ ਗ੍ਰਿਫ਼ਤਾਰ

05/03/2024 5:52:20 PM

ਤਰਨਤਾਰਨ (ਰਮਨ)-ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਇਕ ਮੁਲਜ਼ਮ ਨੂੰ 114 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਰਵੀ ਸ਼ੇਰ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਬਿੱਕਰ ਸਿੰਘ ਵੱਲੋਂ ਕਾਰਵਾਈ ਕਰਦੇ ਹੋਏ ਬਲਵਿੰਦਰ ਸਿੰਘ ਉਰਫ ਬਿੱਲਾ ਪੁੱਤਰ ਪ੍ਰੀਤਮ ਸਿੰਘ ਵਾਸੀ ਵੇਈਂਪੂਈ ਨੂੰ 114 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ-  ਪੰਜਾਬ ਪੁਲਸ ਤੇ BSF ਦੀ ਵੱਡੀ ਕਾਮਯਾਬੀ, ਸਰਹੱਦ ਨੇੜਿਓਂ 26 ਕਰੋੜ ਦੀ ਹੈਰੋਇਨ ਤੇ ਹਥਿਆਰ ਬਰਾਮਦ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News