ਨਸ਼ੀਲੀਆਂ ਗੋਲੀਆਂ ਸਮੇਤ ਇਕ ਗ੍ਰਿਫਤਾਰ
Thursday, Jan 01, 2026 - 06:27 PM (IST)
ਬਟਾਲਾ(ਸਾਹਿਲ)- ਥਾਣਾ ਸ੍ਰੀ ਕਰਤਾਰਪੁਰ ਸਾਹਿਬ ਦੀ ਪੁਲਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਉਨ੍ਰਾਂ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਟੀ-ਪੁਆਇੰਟ ਕੋਰੀਡੋਰ ਤੋਂ ਪਿੰਡ ਪੱਖੋਕੇ ਟਾਹਲੀ ਸਾਹਿਬ ਨੂੰ ਜਾਂਦੀ ਸੜਕ ’ਤੋਂ ਨੌਜਵਾਨ ਹੈਪੀ ਵਾਸੀ ਪਿੰਡ ਧਰਮਕੋਟ ਰੰਧਾਵਾ ਨੂੰ ਕਾਬੂ ਕਰਕੇ ਇਸ ਕੋਲੋਂ 70 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ਅਤੇ ਇਸ ਵਿਰੁੱਧ ਥਾਣੇ ਵਿਚ ਕੇਸ ਦਰਜ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 4 ਦਿਨ ਲਈ ਮੌਮਸ ਨੂੰ ਲੈ ਵੱਡਾ ਅਲਰਟ, ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
