3 ਕਰੋੜ ਦੀ ਹੈਰੋਇਨ ਸਮੇਤ ਪਾਕਿਸਤਾਨੀ ਡਰੋਨ ਬਰਾਮਦ

04/27/2024 5:16:18 PM

ਅੰਮ੍ਰਿਤਸਰ (ਨੀਰਜ): ਬੀ.ਐੱਸ.ਐੱਫ ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਇੱਕ ਵਾਰ ਫਿਰ ਬੀ. ਓ. ਪੀ. ਧਨੋਆ ਖੁਰਦ ਦੇ ਇਲਾਕੇ 'ਚ 3 ਕਰੋੜ ਰੁਪਏ ਦਾ ਇੱਕ ਮਿੰਨੀ ਪਾਕਿਸਤਾਨੀ ਡਰੋਨ ਅਤੇ ਹੈਰੋਇਨ ਬਰਾਮਦ ਕੀਤੀ ਹੈ। 

ਇਹ ਵੀ ਪੜ੍ਹੋ-  ਤਰਨਤਾਰਨ 'ਚ ਵੱਡੀ ਵਾਰਦਾਤ, ਸੁਨਿਆਰੇ ਦੀ ਦੁਕਾਨ ਦੇ ਨੌਕਰ ਨੇ 3 ਕਰੋੜ ਦੇ ਗਹਿਣੇ ਕੀਤੇ ਚੋਰੀ (ਵੀਡੀਓ)

ਇਸ ਤੋਂ ਬਾਅਦ ਥਾਣਾ ਧਨੌਆ ਖੁਰਦ ਦੇ ਇਲਾਕੇ 'ਚ ਤਸਕਰਾਂ ਵਲੋਂ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਤੋਂ ਬਾਅਦ ਇਕ ਠੋਸ ਸੂਚਨਾ ਦੇ ਆਧਾਰ 'ਤੇ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਇਕ ਵਿਅਕਤੀ ਨੂੰ ਡਰੋਨ ਨਾਲ ਬੰਨ੍ਹੇ ਹੋਏ ਹੈਰੋਇਨ ਦੇ ਪੈਕਟ ਸਮੇਤ ਕਾਬੂ ਕੀਤਾ ਗਿਆ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਬਲਾਸਟ ਨਾਲ ਕੰਬ ਗਿਆ ਪੂਰਾ ਸ਼ਹਿਰ, ਜਾਂਚ 'ਚ ਜੁਟੀ ਪੁਲਸ (ਵੀਡੀਓ)

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News