ਭਾਰਤੀ ਖ਼ੇਤਰ ’ਚ ਪਾਕਿਸਤਾਨੀ ਡਰੋਨ ਦੀ ਦਸਤਕ, ਕਰੋੜਾਂ ਦੀ ਹੈਰੋਇਨ ਸਣੇ 2 ਸਮੱਗਲਰ ਕਾਬੂ

11/13/2023 4:26:52 PM

ਅੰਮ੍ਰਿਤਸਰ (ਨੀਰਜ)- ਪਾਕਿਸਤਾਨੀ ਡਰੋਨ ਦੀਆਂ ਭਾਰਤੀ ਖੇਤਰ ’ਚ ਦਸਤਕ ਦੇਣ ਦੀਆਂ ਗਤੀਵਿਧੀਆਂ ਲਗਾਤਾਰ ਜਾਰੀ ਹਨ। ਇਸ ਦੀ ਇਕ ਹੋਰ ਤਾਜ਼ਾ ਮਿਸਾਲ ਅੱਜ ਫਿਰ ਵੇਖਣ ਨੂੰ ਮਿਲੀ ਜਦੋਂ ਪਾਕਿਸਤਾਨੀ ਡਰੋਨ ਅਤੇ ਹੈਰੋਇਨ ਦੀ ਵੱਡੀ ਖੇਪ ਨੂੰ ਬੀ.ਐੱਸ.ਐੱਫ਼ ਤੇ ਪੰਜਾਬ ਪੁਲਸ ਵੱਲੋਂ ਚਲਾਏ ਤਲਾਸ਼ੀ ਅਭਿਆਨ ਦੌਰਾਨ ਬਰਾਮਦ ਕਰ ਲਿਆ ਗਿਆ। 

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਦੀਵਾਲੀ ਮੌਕੇ ਚੱਲੀਆਂ ਤਾਬੜਤੋੜ ਗੋਲ਼ੀਆਂ, 1 ਨੌਜਵਾਨ ਦੀ ਮੌਤ

PunjabKesari

PunjabKesari

ਇਹ ਤਲਾਸ਼ੀ ਮੁਹਿੰਮ ਬੀ. ਓ.ਪੀ. ਧਾਰੀਵਾਲ ਇਲਾਕੇ 'ਚ ਚਲਾਈ ਗਈ ਸੀ। ਮੁਹਿੰਮ ਦੌਰਾਨ ਦੋ ਭਾਰਤੀ ਸਮੱਗਲਰਾਂ ਨੂੰ ਵੀ ਕਾਬੂ ਕੀਤਾ ਗਿਆ ਹੈ। ਜਿਥੇ ਇਲਾਕੇ 'ਚ ਇੱਕ ਮਿੰਨੀ ਡਰੋਨ ਅਤੇ 2 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਗਈ ਹੈ।

PunjabKesari

ਇਹ ਵੀ ਪੜ੍ਹੋ- ਸ਼ਹੀਦ ਸੁਖਦੇਵ ਥਾਪਰ ਦੇ ਵੰਸ਼ 'ਚੋਂ ਅਸ਼ੋਕ ਥਾਪਰ ਨਾਲ ਵਾਪਰੀ ਵੱਡੀ ਵਾਰਦਾਤ, ਚਾਕੂ ਦੀ ਨੋਕ 'ਤੇ ਲੁੱਟੇ ਲੱਖਾਂ ਰੁਪਏ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News