ਪੰਜਾਬ ''ਚ ਵਧਿਆ ਕੋਰੋਨਾ ਦਾ ਕਹਿਰ, ਪਠਾਨਕੋਟ ''ਚ 4 ਨਵੇਂ ਮਾਮਲਿਆਂ ਦੀ ਪੁਸ਼ਟੀ

06/04/2020 1:03:29 PM

ਪਠਾਨਕੋਟ (ਵਿਨੋਦ) : ਪੰਜਾਬ 'ਚ ਵੀ ਲਗਾਤਾਰ ਕੋਰੋਨਾ ਦਾ ਕਹਿਰ ਵੱਧਦਾ ਜਾ ਰਿਹਾ ਹੈ। ਨਵੇਂ ਮਾਮਲੇ ਪਠਾਨਕੋਟ ਤੋਂ ਸਾਹਮਣੇ ਆਏ ਹਨ, ਜਿਥੇ 4 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ 'ਚੋਂ ਦੋ ਮਰੀਜ਼ ਸਥਾਨਕ ਗਿੱਲ ਐਵੇਨਿਊ ਦੇ ਕੋਰੋਨਾ ਪਾਜ਼ੇਟਿਵ ਮਰੀਜ਼ ਦੇ ਸਪੰਰਕ 'ਚ ਆਏ ਸਨ।

ਇਹ ਵੀ ਪੜ੍ਹੋਂ : ਬਠਿੰਡਾ 'ਚ ਕੋਰੋਨਾ ਦਾ ਕਹਿਰ ਜਾਰੀ, ਇਕੋ ਪਰਿਵਾਰ ਦੇ 3 ਮੈਂਬਰਾਂ ਦੀ ਰਿਪੋਰਟ ਪਾਜ਼ੇਟਿਵ

ਇਥੇ ਦੱਸ ਦੇਈਏ ਕਿ ਪਠਾਨਕੋਟ 'ਚ ਕੋਰੋਨਾ ਪੀੜਤਾਂ ਦੀ ਗਿਣਤੀ 80 ਹੋ ਚੁੱਕੀ ਹੈ ਜਦਕਿ 31 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ ਤੇ 3 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋਂ : ਬਾਦਲ ਅਤੇ ਕੈਪਟਨ ਖ਼ਿਲਾਫ਼ ਮੰਨਾ ਨੇ ਉਗਲਿਆ ਜ਼ਹਿਰ, ਪਾਈਆਂ ਲਾਹਨਤਾਂ (ਵੀਡੀਓ)

Baljeet Kaur

This news is Content Editor Baljeet Kaur