ਭਾਰੀ ਮਾਤਰਾ ''ਚ ਨਾਜਾਇਜ਼ ਸ਼ਰਾਬ ਬਰਾਮਦ
Monday, Nov 05, 2018 - 05:19 PM (IST)

ਪਠਾਨਕੋਟ : ਪਠਾਨਕੋਟ ਪੁਲਸ ਵਲੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਮੁਤਾਬਕ ਪੁਲਸ ਨੇ ਪਟਾਨਕੋਟ ਦੇ ਪਿੰਡ ਕੰਡਰਾ ਦੇ ਇਕ ਘਰ 'ਚੋਂ 210 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਜਦਕਿ ਦੋਸ਼ੀ ਮੌਕੇ ਤੋਂ ਫਰਾਰ ਹੋਣ 'ਚ ਸਫਲ ਹੋ ਗਿਆ। ਪੁਲਸ ਨੇ ਮਾਮਲਾ ਦਰਜ ਕਰਕੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।