ਅੱਠਵੀਂ ਜਮਾਤ ਦੇ ਨਤੀਜਿਆਂ ''ਚ ਪਠਾਨਕੋਟ ਨੇ ਬਣਾਇਆ ਇਤਿਹਾਸ, ਪੰਜਾਬ ਭਰ ''ਚ ਹਾਸਲ ਕੀਤਾ ਪਹਿਲਾ ਸਥਾਨ

Friday, Apr 10, 2026 - 11:15 PM (IST)

ਅੱਠਵੀਂ ਜਮਾਤ ਦੇ ਨਤੀਜਿਆਂ ''ਚ ਪਠਾਨਕੋਟ ਨੇ ਬਣਾਇਆ ਇਤਿਹਾਸ, ਪੰਜਾਬ ਭਰ ''ਚ ਹਾਸਲ ਕੀਤਾ ਪਹਿਲਾ ਸਥਾਨ

ਪਠਾਨਕੋਟ (ਹਰਜਿੰਦਰ ਸਿੰਘ ਗੋਰਾਇਆ) : ਜ਼ਿਲ੍ਹਾ ਪਠਾਨਕੋਟ ਲਈ ਅੱਜ ਬਹੁਤ ਹੀ ਮਾਣ ਵਾਲੀ ਗੱਲ ਸਾਹਮਣੇ ਆਈ ਹੈ, ਕਿਉਂਕਿ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਪਠਾਨਕੋਟ ਨੇ ਸਮੁੱਚੇ ਪੰਜਾਬ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਇਤਿਹਾਸ ਰਚ ਦਿੱਤਾ ਹੈ। ਇਸ ਉਪਲਬਧੀ ਨਾਲ ਨਾ ਸਿਰਫ਼ ਜ਼ਿਲ੍ਹੇ ਦਾ ਸਨਮਾਨ ਵਧਿਆ ਹੈ, ਸਗੋਂ ਪੂਰੇ ਪੰਜਾਬ ਵਿੱਚ ਪਠਾਨਕੋਟ ਦਾ ਨਾਮ ਰੋਸ਼ਨ ਹੋਇਆ ਹੈ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News