ਬੇਹੋਸ਼ੀ ਦੀ ਹਾਲਤ ’ਚ ਮਿਲੇ ਵਿਅਕਤੀ ਦੀ ਹੋਈ ਮੌਤ

Tuesday, Sep 24, 2024 - 02:25 PM (IST)

ਧਾਰੀਵਾਲ (ਖੋਸਲਾ, ਬਲਬੀਰ)- ਰੇਲਵੇ ਸਟੇਸ਼ਨ ਧਾਰੀਵਾਲ ਨੇੜੇ ਬੇਹੋਸ਼ੀ ਦੀ ਹਾਲਤ ’ਚ ਮਿਲੇ ਇਕ ਵਿਅਕਤੀ ਦੀ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ। ਰੇਲਵੇ ਸਟੇਸ਼ਨ ਧਾਰੀਵਾਲ ’ਤੇ ਤਾਇਨਾਤ ਰੇਲਵੇ ਪੁਲਸ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਵੇਰੇ ਕਰੀਬ 8 ਵਜੇ ਬੇਹੋਸ਼ੀ ਦੀ ਹਾਲਤ ’ਚ ਇਕ ਵਿਅਕਤੀ ਮਿਲਿਆ, ਜਿਸ ਦੀ ਮੌਕੇ ’ਤੇ ਪਛਾਣ ਨਹੀਂ ਹੋ ਸਕੀ ਅਤੇ ਉਸ ਨੂੰ 108 ਐਂਬੂਲੈਂਸ ਰਾਹੀਂ ਇਲਾਜ ਲਈ ਹਸਪਤਾਲ  ਦਾਖਲ  ਕਰਵਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News