ਨਸ਼ੇ ਦਾ ਸੇਵਨ ਕਰਨ ਵਾਲੇ ਨੌਜਵਾਨ ਨੂੰ ਪੁਲਸ ਨੇ ਕੀਤਾ ਕਾਬੂ, ਮਾਮਲਾ ਦਰਜ

Saturday, Apr 18, 2026 - 02:30 PM (IST)

ਨਸ਼ੇ ਦਾ ਸੇਵਨ ਕਰਨ ਵਾਲੇ ਨੌਜਵਾਨ ਨੂੰ ਪੁਲਸ ਨੇ ਕੀਤਾ ਕਾਬੂ, ਮਾਮਲਾ ਦਰਜ

ਗੁਰਦਾਸਪੁਰ (ਹਰਮਨ)-ਥਾਣਾ ਪੁਰਾਣਾ ਸ਼ਾਲਾ ਦੀ ਪੁਲਸ ਨੇ ਬਿਜਲੀ ਘਰ ਦੇ ਨੇੜੇ ਕੀਤੀ ਨਾਕਾਬੰਦੀ ਅਤੇ ਗਸ਼ਤ ਦੌਰਾਨ ਇੱਕ ਨੌਜਵਾਨ ਨੂੰ ਨਸ਼ਾ ਕਰਦੇ ਹੋਏ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਸ ਪਾਰਟੀ ਜਦੋਂ ਬਿਜਲੀ ਘਰ ਦੇ ਨੇੜੇ ਮੌਜੂਦ ਸੀ, ਤਾਂ ਉੱਥੇ ਲੁਕ ਕੇ ਨਸ਼ੇ ਦਾ ਸੇਵਨ ਕਰ ਰਹੇ ਦੀਪਕ ਮਸੀਹ ਉਰਫ਼ ਦੀਪੂ ਦੇ ਸ਼ੱਕ ਦੇ ਆਧਾਰ 'ਤੇ ਕਾਬੂ ਕੀਤਾ ਗਿਆ। 

ਇਹ ਵੀ ਪੜ੍ਹੋ- ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ

ਤਲਾਸ਼ੀ ਦੌਰਾਨ ਮੁਲਜ਼ਮ ਕੋਲੋਂ ਇੱਕ ਸਿਲਵਰ ਪੇਪਰ, ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਹੋਇਆ ਹੈ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਆਉਣ ਵਾਲੇ 7 ਦਿਨਾਂ ਦੀ ਪੜ੍ਹੋ Weather Update

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News