ਡਾ. ਭੀਮ ਰਾਓ ਅੰਬੇਡਕਰ ਜੀ ਦੀ ਪ੍ਰਤਿਮਾ ਦੇਖਣ ਪਹੁੰਚੇ ਪ੍ਰਤਾਪ ਸਿੰਘ ਬਾਜਵਾ ਤੇ ਗੁਰਜੀਤ ਸਿੰਘ ਔਜਲਾ
Monday, Jan 27, 2025 - 10:47 AM (IST)

ਅੰਮ੍ਰਿਤਸਰ : ਗਣਤੰਤਰਤਾ ਦਿਵਸ ਵਾਲੇ ਵਿਰਾਸਤੀ ਮਾਰਗ 'ਤੇ ਲੱਗੀ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੀ ਮੂਰਤੀ ਨੂੰ ਤੋੜਨ ਤੋਂ ਬਾਅਦ ਪੂਰੇ ਪੰਜਾਬ ਵਿੱਚ ਮਾਹੌਲ ਗਰਮਾ ਗਿਆ ਹੈ, ਜਿਸ ਕਾਰਨ ਰਾਜਨੀਤੀ ਵੀ ਸ਼ੁਰੂ ਹੋ ਗਈ ਹੈ।ਅੰਮ੍ਰਿਤਸਰ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਮੈਂਬਰ ਪਾਰਲੀਮੈਂਟ ਗੁਰਜੀਤ ਔਜਲਾ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਪ੍ਰਤਾਪ ਸਿੰਘ ਬਾਜਵਾ ਦੇਰ ਰਾਤ ਅੰਮ੍ਰਿਤਸਰ ਦੀ ਵਿਰਾਸਤੀ ਮਾਰਗ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਡਾਕਟਰ ਡਾ. ਭੀਮ ਰਾਓ ਅੰਬੇਡਕਰ ਜੀ ਦੀ ਲੱਗੀ ਮੂਰਤੀ ਦਾ ਜਾਇਜ਼ਾ ਲਿਆ।