ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਸੁਖਾਲੇ ਬਣਾਉਣ ਲਈ ਸਰਹੱਦ ’ਤੇ ਅਰਦਾਸ

Thursday, Sep 19, 2024 - 05:06 PM (IST)

ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਸੁਖਾਲੇ ਬਣਾਉਣ ਲਈ ਸਰਹੱਦ ’ਤੇ ਅਰਦਾਸ

ਅੰਮ੍ਰਿਤਸਰ (ਦਲਜੀਤ)-ਕਰਤਾਰਪੁਰ ਕੌਰੀਡੋਰ ਫਾਊਂਡੇਸ਼ਨ ਜਥੇਬੰਦੀ ਵਲੋਂ ਦਰਸ਼ਨ ਸਥਾਨ ਕੌਮਾਂਤਰੀ ਸਰਹੱਦ ਡੇਰਾ ਬਾਬਾ ਨਾਨਕ ਵਿਖੇ ਬਿਨਾਂ ਪਾਸਪੋਰਟ ਅਤੇ ਬਿਨਾਂ ਫੀਸ ਦੇ ਦਰਸ਼ਨਾਂ ਲਈ ਅਰਦਾਸ ਕੀਤੀ ਗਈ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਜਥੇਦਾਰ ਗੁਰਮੇਜ ਸਿੰਘ ਨੇ ਕਿਹਾ ਕਿ ਜੋ ਸਰਕਾਰ ਵੱਲੋਂ ਗੁਰੂਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਦੀ ਪ੍ਰਣਾਲੀ ਬਣਾਈ ਗਈ ਹੈ ਉਹ ਬਹੁਤ ਜਟਿਲ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਵੱਡੀ ਵਾਰਦਾਤ, ਨਿਹੰਗ ਸਿੰਘ ਨੇ ਨੌਜਵਾਨ ਦਾ ਵੱਢਿਆ ਗੁੱਟ

ਇਸ ਮੌਕੇ ਸਾਬਕਾ ਜਥੇਦਾਰ ਰਘਬੀਰ ਸਿੰਘ, ਸੁਲੱਖਣ ਸਿੰਘ ਸੰਗਤਪੁਰਾ, ਸਕੱਤਰ ਜਨਕ ਰਾਜ ਸਿੰਘ, ਜਰਨਲ ਸਕੱਤਰ ਡਾ. ਬਲਬੀਰ ਸਿੰਘ ਢੀਂਗਰਾ, ਬਲਦੇਵ ਸਿੰਘ, ਮਨਬੀਰ ਸਿੰਘ, ਰਣਯੋਧ ਸਿੰਘ ਯੋਧਾ, ਸਹਾਇਕ ਰਜਿੰਦਰ ਸਿੰਘ ਪੰਡੋਰੀ ਵੜੈਚ ਅਤੇ ਬੇਅੰਤ ਹੋਰ ਸੰਗਤਾਂ ਹਾਜ਼ਰ ਸਨ।

ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਵਿਛਾਏ ਸਥੱਰ, ਬੱਸ ਨੇ ਵਿਅਕਤੀ ਨੂੰ ਦਿੱਤੀ ਬੇਰਹਿਮ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News