ਪ੍ਰਧਾਨ ਭੁਪਿੰਦਰ ਸਿੰਘ ਸੇਰੋਂ ਦੇ ਘਰ ਦੁੱਖ ਸਾਂਝਾ ਕਰਨ ਪਹੁੰਚੇ ਮਾਨ

Monday, May 07, 2018 - 10:47 AM (IST)

ਪ੍ਰਧਾਨ ਭੁਪਿੰਦਰ ਸਿੰਘ ਸੇਰੋਂ ਦੇ ਘਰ ਦੁੱਖ ਸਾਂਝਾ ਕਰਨ ਪਹੁੰਚੇ ਮਾਨ

ਤਰਨਤਾਰਨ (ਬਲਵਿੰਦਰ ਕੌਰ) : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਜ਼ਿਲਾ ਜਥੇਬੰਦੀ ਦੇ ਮੀਤ ਪ੍ਰਧਾਨ ਭੁਪਿੰਦਰ ਸਿੰਘ ਸੇਰੋਂ ਦੇ ਘਰ ਉਨ੍ਹਾਂ ਦੇ ਪਿਤਾ ਸਵਰਗਵਾਸੀ ਕਰਨੈਲ ਸਿੰਘ ਜੋ ਕੁੱਝ ਦਿਨ ਪਹਿਲਾਂ ਅਕਾਲ ਚਲਾਣਾ ਕਰ ਗਏ ਸਨ ਐਤਵਾਰ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਾਰਟੀ ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਮਾਨ ਉਚੇਚੇ ਤੌਰ 'ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਜਿਸ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ।


Related News