ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਨਵੇਂ ਬਣੇ ਸਰਪੰਚ ਦਾ ਗੋਲ਼ੀਆਂ ਮਾਰ ਕੇ ਕਤਲ

Monday, Oct 07, 2024 - 03:19 PM (IST)

ਤਰਨਤਾਰਨ- ਤਰਨਤਾਰਨ ਤੋਂ ਵੱਡੀ ਵਾਰਦਾਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਥੇ ਪਿੰਡ ਤਲਵੰਡੀ ਮੋਹਰ ਸਿੰਘ ਦੇ ਸਰਪੰਚ 'ਤੇ ਫਾਇਰਿੰਗ ਕੀਤੀ ਗਈ  ਹੈ। ਜਾਣਕਾਰੀ ਮੁਤਾਬਕ ਪੱਟੀ ਦੇ ਨਵੇਂ ਚੁਣੇ ਗਏ ਸਰਪੰਚ ਰਾਜਵਿੰਦਰ ਨੂੰ ਅਣਪਛਾਤਿਆਂ ਵੱਲੋਂ  ਪਿੰਡ ਠੱਕਰਪੁਰਾ ਨੇੜੇ ਘੇਰ ਕੇ ਗੋਲੀਆਂ ਮਾਰੀਆਂ ਗਈਆਂ ਹਨ। ਇਸ ਦੌਰਾਨ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ ਅਤੇ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਬਾਬਾ ਬੁੱਢਾ ਸਾਹਿਬ ਦੇ ਜੋੜ ਮੇਲੇ ਤੋਂ ਪਰਤ ਰਹੇ 3 ਨੌਜਵਾਨਾਂ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News