ਮੁੰਡੇ ਨਾਲ ਕੀਤਾ ਕੁਕਰਮ, ਹੈਰਾਨ ਕਰੇਗਾ ਪੂਰਾ ਮਾਮਲਾ
Friday, Feb 28, 2025 - 05:44 PM (IST)

ਅੰਮ੍ਰਿਤਸਰ (ਸੰਜੀਵ)- 6 ਸਾਲ ਦੇ ਬੱਚੇ ਨਾਲ ਕੁਕਰਮ ਕਰਨ ਦੇ ਮਾਮਲੇ ਵਿਚ ਥਾਣਾ ਘਰਿੰਡਾ ਦੀ ਪੁਲਸ ਨੇ ਦਿਲਪ੍ਰੀਤ ਸਿੰਘ ਗੰਜ, ਸ਼ਮਸ਼ੇਰ ਸਿੰਘ ਸ਼ੇਰ ਅਤੇ ਜੱਲੂ ਖਿਲਾਫ਼ ਕੇਸ ਦਰਜ ਕੀਤਾ ਹੈ।ਕੋਮਲ (ਕਾਲਪਨਿਕ ਨਾਮ) ਨੇ ਦੱਸਿਆ ਕਿ ਮੁਲਜ਼ਮ ਉਸ ਦੇ 6 ਸਾਲ ਦੇ ਪੋਤਰੇ ਨੂੰ ਆਪਣੀ ਹਵੇਲੀ ਲੈ ਗਏ, ਜਿੱਥੇ ਉਨ੍ਹਾਂ ਨੇ ਉਸ ਨਾਲ ਮਹਿੰਦਰਾ ਜੀਪ ਵਿਚ ਕੁਕਰਮ ਕੀਤਾ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਦਿਨ-ਦਿਹਾੜੇ ਬਜ਼ੁਰਗ ਵਿਅਕਤੀ ਦਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8