ਪਿਸਤੌਲ ਦੀ ਨੋਕ ’ਤੇ ਹੋਟਲ ’ਚ ਜੁਆਰੀਆਂ ਕੋਲੋਂ 8.30 ਲੱਖ ਦੀ ਲੁੱਟ

Tuesday, Sep 10, 2024 - 05:03 PM (IST)

ਅੰਮ੍ਰਿਤਸਰ(ਜਸ਼ਨ)-ਅੰਮ੍ਰਿਤਸਰ ਦੇ ਥਾਣਾ ਏ ਡਵੀਜ਼ਨ ਰਾਮ ਬਾਗ ਅਧੀਨ ਪੈਂਦੇ ਹਾਲ ਬਾਜ਼ਾਰ ਇਲਾਕੇ ਦੇ ਇਕ ਹੋਟਲ ਵਿਚ ਜੂਆ ਖੇਡ ਰਹੇ ਜੁਆਰੀਆਂ ਕੋਲੋਂ ਲੱਖਾਂ ਰੁਪਏ ਦੀ ਲੁੱਟ ਹੋ ਗਈ ਹੈ। ਇਸ ਪੂਰੀ ਵਾਰਦਾਤ ਨੂੰ ਚਾਰ ਲੁਟੇਰਿਆਂ ਨੇ ਅੰਜਾਮ ਦਿੱਤਾ। 

ਇਹ ਵੀ ਪੜ੍ਹੋ- ਪਟਾਕਾ ਫੈਕਟਰੀ 'ਚ ਬਲਾਸਟ ਮਾਮਲਾ : ਇਕੋ ਪਰਿਵਾਰ ਦੇ 4 ਮੁੰਡਿਆਂ ਦੀ ਮੌਤ

ਪਿਸਤੌਲ ਦੀ ਨੋਕ ’ਤੇ ਜੁਆਰੀਆਂ ਕੋਲੋਂ ਲੱਖਾਂ ਰੁਪਏ ਲੁੱਟੇ‌ ਗਏ। ਫਿਲਹਾਲ ਪੁਲਸ ਲੁੱਟ ਦੀ ਰਕਮ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ ਪਰ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਲੁੱਟ ਦੀ ਰਕਮ ਕਰੀਬ 8.30 ਲੱਖ ਰੁਪਏ ਦੱਸੀ ਜਾ ਰਹੀ ਹੈ। ਇਹ ਸਾਰੀ ਘਟਨਾ ਹੋਟਲ ਦੇ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ ਹੈ।

ਇਹ ਵੀ ਪੜ੍ਹੋ-  ਪਿਓ ਦੀ ਮੌਤ ਮਗਰੋਂ ਵਿਦੇਸ਼ ਗਏ ਪੁੱਤ ਦੀ ਵੀ ਹੋਈ ਮੌਤ, ਬਜ਼ੁਰਗ ਮਾਂ ਦਾ ਰੋ-ਰੋ ਹੋਇਆ ਬੁਰਾ ਹਾਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News