ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਾਂਸਦ ਨਵੀਨ ਜਿੰਦਲ ਹੋਏ ਨਤਮਸਤਕ

Sunday, Jun 23, 2024 - 04:36 PM (IST)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਾਂਸਦ ਨਵੀਨ ਜਿੰਦਲ ਹੋਏ ਨਤਮਸਤਕ

ਅੰਮ੍ਰਿਤਸਰ (ਸਰਬਜੀਤ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਪਣੇ ਪਰਿਵਾਰਿਕ ਮੈਂਬਰਾਂ ਨਾਲ ਸਾਂਸਦ, ਜਨਰਲ ਗਰੁੱਪ ਦੇ ਚੇਅਰਮੈਨ ਨਵੀਨ ਜਿੰਦਲ ਆਪਣੇ ਪਰਿਵਾਰਿਕ ਮੈਂਬਰਾਂ ਨਾਲ ਮੱਥਾ ਟੇਕਣ ਲਈ ਪੂਜੇ । ਇਸ ਦੌਰਾਨ ਜਿੱਥੇ ਇਹਨਾਂ ਨੇ ਇਲਾਹੀ ਬਾਣੀ ਦਾ ਕੀਰਤਨ ਸੁਣਿਆ ਉੱਥੇ ਹੀ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ।

ਇਹ ਵੀ ਪੜ੍ਹੋ-  ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ’ਚ ਯੋਗਾ ਕਰਨ ਵਾਲੀ ਕੁੜੀ ਦੇ ਮੁਆਫ਼ੀ ਮੰਗਣ ਮਗਰੋਂ SGPC ਦੀ ਵੱਡੀ ਕਾਰਵਾਈ

ਇਸ ਮੌਕੇ ਸੂਚਨਾ ਕੇਂਦਰ ਵਿਖੇ ਸੂਚਨਾ ਅਧਿਕਾਰੀ ਰਨਤੀਰ ਸਿੰਘ , ਜਤਿੰਦਰ ਸਿੰਘ ਨੇ ਕਿਤਾਬਾਂ ਦਾ ਸੈੱਟ ਦੇਖ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਟਰੇਡ ਅਤੇ ਵਪਾਰ ਇੰਡਸਟਰੀ ਦੇ ਪ੍ਰਧਾਨ ਰਜਿੰਦਰ ਸਿੰਘ ਮਰਵਾ,  ਹਰਪਾਲ ਸਿੰਘ  ਨੇ ਗੁਰੂ ਨਗਰੀ ਪਹੁੰਚਣ ਤੇ ਉਹਨਾਂ ਦਾ ਨਿੱਘਾ ਸਵਾਗਤ ਕੀਤਾ ।

ਇਹ ਵੀ ਪੜ੍ਹੋ-  ਪੰਜਾਬ ਦੇ ਨੇਵੀ ਅਫ਼ਸਰ ਨਾਲ ਵੱਡਾ ਹਾਦਸਾ, ਹਫ਼ਤੇ ਤੋਂ ਨਹੀਂ ਲੱਗਾ ਕੋਈ ਸੁਰਾਗ, ਪਿਓ ਨੇ ਰੋ-ਰੋ ਦੱਸੀ ਇਹ ਗੱਲ (ਵੀਡੀਓ)

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News