ਕੋਰੋਨਾ ਪਾਜ਼ੇਟਿਵ ਕੇਸ ਆਉਣ ਤੋਂ ਬਾਅਦ ਇਲਾਕਾ ਕੀਤਾ ਸੀਲ

Wednesday, Jun 03, 2020 - 01:18 AM (IST)

ਕੋਰੋਨਾ ਪਾਜ਼ੇਟਿਵ ਕੇਸ ਆਉਣ ਤੋਂ ਬਾਅਦ ਇਲਾਕਾ ਕੀਤਾ ਸੀਲ

ਗੁਰਦਾਸਪੁਰ, (ਵਿਨੋਦ)— ਗੁਰਦਾਸਪੁਰ ਵਾਸੀ ਇਕ ਕਪੜੇ ਵਪਾਰੀ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੇਟਿਵ ਆਉਣ 'ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਉਕਤ ਵਪਾਰੀ ਦੇ ਰਿਹਾਇਸ਼ੀ ਇਲਾਕੇ ਬੀ.ਐੱਸ.ਐੱਫ. ਰੋਡ ਨੂੰ ਸੀਲ ਕਰ ਦਿੱਤਾ ਹੈ। ਤਹਿਸੀਲਦਾਰ ਗੁਰਦਾਸਪੁਰ ਨੇ ਦੱਸਿਆ ਕਿ ਨਿਯਮ ਅਨੁਸਾਰ ਉਨ੍ਹਾਂ ਨੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਹੁਣ ਗੁਰਦਾਸਪੁਰ 'ਚ ਕੋਰੋਨਾ ਵਾਇਰਸ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 10 ਹੋ ਗਈ ਹੈ।


author

KamalJeet Singh

Content Editor

Related News