ਭਿੱਖੀਵਿੰਡ 'ਚ ਚਲਾਈ ਗਈ ਤਲਾਸ਼ੀ ਮੁਹਿੰਮ, SSP ਗੁਰਮੀਤ ਸਿੰਘ ਵੱਲੋਂ ਨਸ਼ਾ ਵੇਚਣ ਵਾਲੇ ਅਨਸਰਾਂ ਨੂੰ ਸਖ਼ਤ ਤਾੜਨਾ
Tuesday, Feb 21, 2023 - 05:36 PM (IST)

ਤਰਨਤਾਰਨ (ਵਿਜੇ ਅਰੋੜਾ)- ਅੱਜ ਭਿੱਖੀਵਿੰਡ ਦੇ ਵੱਖ-ਵੱਖ ਮੁਹੱਲਿਆਂ 'ਚ ਐੱਸ.ਐੱਸ.ਪੀ ਤਰਨਤਾਰਨ ਗੁਰਮੀਤ ਸਿੰਘ ਚੌਹਾਨ ਦੀ ਅਗਵਾਈ ਹੇਠ ਪੁਲਸ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ। ਇਹ ਦੌਰਾਨ ਵੱਖ-ਵੱਖ ਘਰਾਂ ਵਿਚ ਤਲਾਸ਼ੀ ਕੀਤੀ ਗਈ ਅਤੇ ਐੱਸ.ਐੱਸ.ਪੀ ਵੱਲੋਂ ਨਸ਼ਾ ਵੇਚਣ ਵਾਲੇ ਲੋਕਾਂ ਨੂੰ ਤਾੜਨਾ ਵੀ ਕੀਤੀ ।
ਇਹ ਵੀ ਪੜ੍ਹੋ- ਜਲੰਧਰ ਨੈਸ਼ਨਲ ਹਾਈਵੇ ਤੋਂ ਆਉਣ-ਜਾਣ ਵਾਲੇ ਪੜ੍ਹ ਲੈਣ ਇਹ ਖ਼ਬਰ, ਨਹੀਂ ਤਾਂ ਹੋ ਸਕਦੀ ਹੈ ਵੱਡੀ ਪਰੇਸ਼ਾਨੀ
ਐੱਸ.ਐੱਸ.ਪੀ ਗੁਰਮੀਤ ਸਿੰਘ ਨੇ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਨਸ਼ਾ ਵੇਚਣ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਜੋ ਵੀ ਵਿਅਕਤੀ ਨਸ਼ਾ ਛੱਡਣਾ ਚਾਹੁੰਦਾ ਹੈ ਪੁਲਸ ਵੱਲੋਂ ਉਸ ਦਾ ਸਹਿਯੋਗ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ- ਆਸਟਰੇਲੀਆ ਤੋਂ ਮੁੜ ਆਈ ਦੁਖਦਾਈ ਖ਼ਬਰ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌਤ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।