ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ''ਚ ਤਲਾਸ਼ੀ ਮੁਹਿੰਮ, ਮੋਬਾਈਲ ਸਮੇਤ ਇਤਰਾਜ਼ਯੋਗ ਸਮੱਗਰੀ ਬਰਾਮਦ
Tuesday, Jul 14, 2026 - 02:19 PM (IST)
ਤਰਨਤਾਰਨ(ਰਾਜੂ)- ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚ ਕੀਤੀ ਗਈ ਤਲਾਸ਼ੀ ਦੌਰਾਨ ਮੋਬਾਈਲ, ਤੰਬਾਕੂ, ਬੀੜੀਆਂ ਦੇ ਬੰਡਲ ਅਤੇ ਕੂਲਲਿਪ ਪੈਕੇਟ ਬਰਾਮਦ ਹੋਏ ਹਨ। ਇਸ ਸਬੰਧੀ ਸਹਾਇਕ ਸੁਪਰਡੈਂਟ ਨੇ ਦੱਸਿਆ ਕਿ ਜੇਲ੍ਹ ਵਿਚ ਤਲਾਸ਼ੀ ਦੌਰਾਨ 3 ਟੱਚ ਸਕਰੀਨ ਮੋਬਾਈਲ ਸਮੇਤ ਇਕ ਸਿਮ, 90 ਪੁੜੀਆਂ ਤੰਬਾਕੂ, 172 ਬੀੜੀਆਂ ਬੰਡਲ ਅਤੇ 12 ਕੂਲਲਿਪ ਲਵਾਰਿਸ ਹਾਲਤ ਵਿਚ ਬਰਾਮਦ ਹੋਏ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ੁਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਇਸੇ ਤਰ੍ਹਾਂ ਚੈਕਿੰਗ ਦੌਰਾਨ ਜੇਲ ਵਿਚ ਬੰਦ ਅਵਤਾਰ ਸਿੰਘ ਵਾਸੀ ਸੁਰਸਿੰਘ ਦੇ ਕੋਲੋਂ 1 ਟੱਚ ਸਕਰੀਨ ਮੋਬਾਈਲ ਸਮੇਤ ਸਿਮ ਬਰਾਮਦ ਹੋਈ ਹੈ। ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਵੱਲੋਂ ਇਸ ਸਬੰਧੀ ਪ੍ਰੀਜ਼ਨ ਐਕਟ ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮੌਨਸੂਨ ਵਿਚਾਲੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
