ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ''ਚ ਚੱਲਿਆ ਸਰਚ ਆਪ੍ਰੇਸ਼ਨ, 18 ਮੋਬਾਇਲ, ਬੀੜੀਆਂ ਦੇ ਬੰਡਲ ਤੇ ਤੰਬਾਕੂ ਬਰਾਮਦ

Sunday, Jan 28, 2024 - 10:42 PM (IST)

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ''ਚ ਚੱਲਿਆ ਸਰਚ ਆਪ੍ਰੇਸ਼ਨ, 18 ਮੋਬਾਇਲ, ਬੀੜੀਆਂ ਦੇ ਬੰਡਲ ਤੇ ਤੰਬਾਕੂ ਬਰਾਮਦ

ਅੰਮ੍ਰਿਤਸਰ (ਸੰਜੀਵ)- ਕੇਂਦਰੀ ਜੇਲ੍ਹ ਵਿਚ ਕੀਤੀ ਗਈ ਅਚਨਚੇਤ ਚੈਕਿੰਗ ਦੌਰਾਨ 21 ਕੈਦੀਆਂ ਦੇ ਕਬਜ਼ੇ ਵਿੱਚੋਂ 18 ਮੋਬਾਇਲ ਫੋਨ, 12 ਸਿਮ, 20 ਬੰਡਲ ਬੀੜੀਆਂ ਅਤੇ 2 ਪੈਕਟ ਤੰਬਾਕੂ ਬਰਾਮਦ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। 

ਜੇਲ੍ਹ 'ਚ ਬੰਦ ਹਵਾਲਾਤੀ ਅਰਸ਼ਦੀਪ ਸਿੰਘ ਫੌਜੀ, ਜਤਿਨ ਅਰੋੜਾ, ਜੈ ਸ਼ਰਮਾ, ਬਲਜੀਤ ਸਿੰਘ, ਚੰਦਰਮੋਹਨ, ਹਰਪ੍ਰੀਤ ਸਿੰਘ, ਗੁਰਜੰਟ ਸਿੰਘ, ਹਰਮਨਪ੍ਰੀਤ ਸਿੰਘ, ਨਰਿੰਦਰ ਸਿੰਘ, ਸ਼ਮਸ਼ੇਰ ਸਿੰਘ, ਆਕਾਸ਼ਦੀਪ ਸਿੰਘ, ਰਵਿੰਦਰ ਸਿੰਘ, ਮਨਵੀਰ ਸਿੰਘ, ਬਲਜੀਤ ਸਿੰਘ, ਗਗਨਦੀਪ ਸਿੰਘ, ਸ਼ਮਸ਼ੇਰ ਸਿੰਘ, ਗੌਰਵ ਦੀਪ ਸਿੰਘ, ਅਨੂਪ ਸਿੰਘ, ਦੀਕਸ਼ਿਤ ਵਰਮਾ, ਮੁਹੰਮਦ ਸਾਕਿਬ ਅਤੇ ਕੈਦੀ ਜਸਵਿੰਦਰ ਸਿੰਘ ਸ਼ਾਮਲ ਹਨ।

ਇਹ ਵੀ ਪੜ੍ਹੋ- ਜਨਸਭਾ ਦੌਰਾਨ ਟੁੱਟ ਗਈ ਸਟੇਜ, ਕਈ ਆਗੂ ਡਿੱਗ ਕੇ ਹੋਏ ਜ਼ਖ਼ਮੀ, ਦੇਖੋ ਵੀਡੀਓ

ਵਧੀਕ ਜੇਲ੍ਹ ਸੁਪਰਡੈਂਟ ਸੰਤੋਸ਼ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਇਸਲਾਮਾਬਾਦ ਦੀ ਪੁਲਸ ਨੇ ਸਾਰੇ ਕੈਦੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harpreet SIngh

Content Editor

Related News

News Hub