'ਨਸ਼ਿਆਂ ਵਿਰੁੱਧ' ਪੰਜਾਬ ਰਾਜਪਾਲ ਦੀ ਪੈਦਲ ਯਾਤਰਾ ਦਾ ਦੂਜਾ ਦਿਨ, ਫਤਿਹਗੜ੍ਹ ਚੂੜੀਆਂ ਤੋਂ ਕੀਤੀ ਸ਼ੁਰੂ
Friday, Apr 04, 2025 - 02:07 PM (IST)

ਗੁਰਦਾਸਪੁਰ (ਗੁਰਪ੍ਰੀਤ)- ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਵੱਲੋਂ ਅੱਜ ਦੂਸਰੇ ਦਿਨ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਫਤਿਹਗੜ੍ਹ ਚੂੜੀਆਂ ਤੋਂ ਸ਼ੁਰੂ ਕੀਤੀ ਗਈ। ਇਸ ਦੌਰਾਨ ਵੱਡੀ ਗਿਣਤੀ 'ਚ ਸਕੂਲੀ ਬੱਚੇ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਅਤੇ ਸਰਕਾਰੀ ਵਿਭਾਗਾਂ ਦੇ ਲੋਕ ਸ਼ਾਮਲ ਸਨ। ਉੱਥੇ ਹੀ ਰਾਜਪਾਲ ਦਾ ਕਹਿਣਾ ਸੀ ਕਿ ਇਹ ਯਾਤਰਾ ਰਾਜਪਾਲ ਦੀ ਨਹੀਂ ਸਗੋਂ ਜਨਤਾ ਦੀ ਆਵਾਜ਼ ਹੈ। ਉਨ੍ਹਾਂ ਦਾ ਮਕਸਦ ਹੈ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਅਤੇ ਰੰਗਲਾ ਪੰਜਾਬ ਬਣਾਉਣਾ ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕੀਤਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8