100 ਲਿਟਰ ਲਾਹਣ ਅਤੇ 2250 ਐੱਮ. ਐੱਲ. ਨਾਜਾਇਜ਼ ਸ਼ਰਾਬ ਬਰਾਮਦ
Tuesday, Jul 11, 2023 - 05:53 PM (IST)

ਬਟਾਲਾ/ਸ੍ਰੀ ਹਰਗੋਬਿੰਦਪੁਰ (ਬੇਰੀ, ਰਮੇਸ਼)-ਥਾਣਾ ਸ੍ਰੀ ਹਰਗੋਬਿੰਦਪੁਰ ਦੀ ਪੁਲਸ ਅਤੇ ਐਕਸਾਈਜ਼ ਵਿਭਾਗ ਦੀ ਟੀਮ ਨੇ ਛਾਪੇਮਾਰੀ ਦੌਰਨ 100 ਲਿਟਰ ਲਾਹਣ ਅਤੇ 2250 ਐੱਮ. ਐੱਲ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸ ਸਬੰਧੀ ਏ. ਐੱਸ. ਆਈ. ਮੋਹਨ ਸਿੰਘ ਨੇ ਦੱਸਿਆ ਕਿ ਪੁਲਸ ਅਤੇ ਐਕਸਾਈਜ਼ ਵਿਭਾਗ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਸਥਿਤ ਇਕ ਘਰ ’ਚੋਂ ਛਾਪੇਮਾਰੀ ਦੌਰਾਨ 100 ਲਿਟਰ ਲਾਹਣ ਅਤੇ 2250 ਐੱਮ. ਐੱਲ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਪੁਲਸ ਨੇ ਸ਼ਰਾਬ ਅਤੇ ਲਾਹਣ ਨੂੰ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਸਰਕਲ ਇੰਚਾਰਜ ਹਰਜੀਤ ਸਿੰਘ, ਦਲਜੀਤ ਸਿੰਘ, ਪ੍ਰੀਤ ਕਾਲਾ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ- ਗਿੱਦੜਪਿੰਡੀ ਨੇੜੇ ਟੁੱਟਿਆ ਸਤਲੁਜ ਦਰਿਆ ਦਾ ਬੰਨ੍ਹ, ਹੜ੍ਹ ਦੇ ਪਾਣੀ 'ਚ ਰੁੜਿਆ ਨੌਜਵਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711