''ਜਗਬਾਣੀ'' ਦੇ ਸੀਨੀਅਰ ਪੱਤਰਕਾਰ ਬਲਜੀਤ ਸਿੰਘ ਕਾਹਲੋਂ ਦਾ ਦਿਹਾਂਤ

Sunday, Apr 05, 2026 - 02:35 PM (IST)

''ਜਗਬਾਣੀ'' ਦੇ ਸੀਨੀਅਰ ਪੱਤਰਕਾਰ ਬਲਜੀਤ ਸਿੰਘ ਕਾਹਲੋਂ ਦਾ ਦਿਹਾਂਤ

ਮਜੀਠਾ (ਪ੍ਰਿਥੀਪਾਲ ਹਰੀਆਂ)-  'ਜਗਬਾਣੀ' ਦੇ ਜੈਂਤੀਪੁਰ, ਬਟਾਲਾ ਤੋਂ ਸੀਨੀਅਰ ਪੱਤਰਕਾਰ ਬਲਜੀਤ ਸਿੰਘ ਕਾਹਲੋਂ ਜੋ ਕਿ ਬੀਤੇ ਦਿਨਾਂ ਤੋਂ ਹਾਰਟ ਅਟੈਕ ਤੋਂ ਪੀੜਤ ਸਨ, ਜਿਨ੍ਹਾਂ ਨੂੰ ਠੀਕ ਹੋਣ ਤੋਂ ਉਪਰੰਤ ਘਰ ਲਿਆਂਦਾ ਗਿਆ, ਜਿੱਥੇ ਉਨ੍ਹਾਂ ਨੂੰ ਤੀਜਾ ਅਟੈਕ ਆਉਣ ਕਰਕੇ ਦਿਹਾਂਤ ਹੋ ਗਿਆ। ਜਿਨ੍ਹਾਂ ਦਾ ਅੰਤਿਮ ਸੰਸਕਾਰ 4 ਵਜੇ ਪਿੰਡ ਤਲਵੰਡੀ ਖੁੱਮਣ ਦੇ ਜੈਂਤੀਪੁਰ ਵਿਖੇ ਹੋਵੇਗਾ। ਬਲਜੀਤ ਸਿੰਘ ਦੇ  ਭਰਾ ਕੁਲਦੀਪ ਸਿੰਘ ਕਾਹਲੋਂ ਤੇ ਉਨ੍ਹਾਂ ਦੇ ਪਰਿਵਾਰ ਨਾਲ ਵੱਖ-ਵੱਖ ਧਾਰਮਿਕ ਸੰਸਥਾਵਾਂ, ਰਾਜਨੀਤਕ ਪਾਰਟੀਆਂ ਅਤੇ ਸਮਾਜਿਕ ਪਾਰਟੀਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

ਇਹ ਵੀ ਪੜ੍ਹੋ-  ਪੰਜਾਬ ਦਾ ਮੌਸਮ:  7 ਤੇ 8 ਅਪ੍ਰੈਲ ਦੀ ਵੱਡੀ ਭਵਿੱਖਬਾਣੀ, ਮੌਸਮ ਵਿਭਾਗ ਵੱਲੋਂ Orange Alert ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News