ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ 20 ਅਪ੍ਰੈਲ ਨੂੰ ਹੋਵੇਗੀ ਇਕੱਤਰਤਾ
Monday, Apr 13, 2026 - 09:48 PM (IST)
ਜੈਤੋ (ਰਘੂਨੰਦਨ ਪਰਾਸ਼ਰ, ਸਰਬਜੀਤ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 20 ਅਪ੍ਰੈਲ ਨੂੰ ਬੁਲਾਈ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਅੰਮ੍ਰਿਤਸਰ ਵਿਖੇ ਸਵੇਰੇ 11 ਵਜੇ ਹੋਵੇਗੀ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦਿੱਤੀ ਹੈ।
Related News
328 ਪਾਵਨ ਸਰੂਪਾਂ ਦੇ ਮਾਮਲੇ ‘ਤੇ ਬਣੀ SIT ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਅਧਿਕਾਰਾਂ 'ਚ ਦੇ ਰਹੀ ਹੈ ਦਖਲ: ਐਡਵੋਕੇਟ ਧ
