SC ਵੱਲੋਂ ਮਜੀਠੀਆ ਨੂੰ ਜ਼ਮਾਨਤ ਦੇਣ ਦੇ ਫੈਸਲੇ ਦਾ SGPC ਪ੍ਰਧਾਨ ਧਾਮੀ ਨੇ ਕੀਤਾ ਸਵਾਗਤ

Monday, Feb 02, 2026 - 06:12 PM (IST)

SC ਵੱਲੋਂ ਮਜੀਠੀਆ ਨੂੰ ਜ਼ਮਾਨਤ ਦੇਣ ਦੇ ਫੈਸਲੇ ਦਾ SGPC ਪ੍ਰਧਾਨ ਧਾਮੀ ਨੇ ਕੀਤਾ ਸਵਾਗਤ

ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮਾਨਯੋਗ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦਿੱਤੇ ਜਾਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ।

ਇਹ ਵੀ ਪੜ੍ਹੋ- ਕੱਢ ਦਿਓ ਪਿੰਡੋਂ ਬਾਹਰ, ਪਿੰਡ 'ਚ ਹੀ ਵਿਆਹ ਕਰਵਾਉਣ ਵਾਲੇ ਮੁੰਡਾ-ਕੁੜੀ ਖਿਲਾਫ ਪੰਚਾਇਤ ਨੇ ਪਾਇਆ ਮਤਾ

ਐਡਵੋਕੇਟ ਧਾਮੀ ਨੇ ਕਿਹਾ ਕਿ ਨਿਆਂਪਾਲਿਕਾ ’ਤੇ ਸਮਾਜ ਦਾ ਹਮੇਸ਼ਾ ਯਕੀਨ ਰਿਹਾ ਹੈ ਅਤੇ ਹਰ ਵਿਅਕਤੀ ਅਦਾਲਤਾਂ ਤੋਂ ਇਨਸਾਫ਼ ਦੀ ਆਸ ਰੱਖਦਾ ਹੈ। ਉਨ੍ਹਾਂ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਦਾ ਬਿਕਰਮ ਸਿੰਘ ਮਜੀਠੀਆ ਸਬੰਧੀ ਇਹ ਇਕ ਚੰਗਾ ਫੈਸਲਾ ਹੈ, ਜਿਸ ਨਾਲ ਨਿਰਪੱਖ ਨਿਆਂਪ੍ਰਣਾਲੀ ’ਤੇ ਭਰੋਸਾ ਹੋਰ ਮਜ਼ਬੂਤ ਹੋਵੇਗਾ।

ਇਹ ਵੀ ਪੜ੍ਹੋ- ਜ਼ਮੀਨ ਗਹਿਣੇ ਰੱਖ ਕੇ ਵਿਦੇਸ਼ ਭੇਜਿਆ ਸੀ ਪੁੱਤਰ, ਦੋ ਮਹੀਨੇ ਬਾਅਦ ਆਈ ਖਬਰ ਨੇ ਘਰ 'ਚ ਪੁਆ'ਤੇ ਵੈਣ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News