30 ਕਰੋੜ ਦੀ ਹੈਰੋਇਨ ਤੇ ਇਕ ਪਾਕਿਸਤਾਨੀ ਡਰੋਨ ਸਮੇਤ ਸਮੱਗਲਰ ਗ੍ਰਿਫ਼ਤਾਰ
Friday, Nov 15, 2024 - 06:02 PM (IST)

ਅੰਮ੍ਰਿਤਸਰ (ਨੀਰਜ)- ਬੀ.ਐੱਸ.ਐੱਫ ਅੰਮ੍ਰਿਤਸਰ ਸੈਕਟਰ ਦੀ ਟੀਮ ਨੂੰ ਇਕ ਵੱਡੀ ਸਫਲਤਾ ਹਾਸਲ ਹੋਈ ਹੈ। ਜਾਣਕਾਰੀ ਮੁਤਾਬਕ ਤਿੰਨ ਵੱਖ-ਵੱਖ ਮਾਮਲਿਆਂ ਵਿੱਚ 30 ਕਰੋੜ ਰੁਪਏ ਦੀ ਹੈਰੋਇਨ, ਇਕ ਪਾਕਿਸਤਾਨੀ ਡਰੋਨ ਅਤੇ ਇਕ ਭਾਰਤੀ ਤਸਕਰ ਨੂੰ ਕਾਬੂ ਕੀਤਾ ਗਿਆ ਹੈ। ਇਹ ਬਰਾਮਦਗੀ ਸਰਹੱਦੀ ਪਿੰਡ ਖਾਨਵਾਲ ਸੋਹੇਵਾਲ ਵਿੱਚ ਹੋਈ ਹੈ।
ਇਹ ਵੀ ਪੜ੍ਹੋ- ਘਰੋਂ ਦੋਸਤ ਨਾਲ ਗਿਆ ਜਵਾਨ ਪੁੱਤ ਵਾਪਸ ਨਾ ਆਇਆ, ਸੋਸ਼ਲ ਮੀਡੀਆ 'ਤੇ ਖ਼ਬਰ ਦੇਖ ਉੱਡੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8